Online Bible

- Reklamy -




ਯੂਹੰਨਾ 1:37 - Punjabi Standard Bible

37 ਤਦ ਉਹ ਦੋਵੇਂ ਚੇਲੇ ਉਸ ਦੀ ਗੱਲ ਸੁਣ ਕੇ ਯਿਸੂ ਦੇ ਪਿੱਛੇ ਤੁਰ ਪਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

37 ਤਾਂ ਓਹ ਦੋਵੇਂ ਚੇਲੇ ਉਸ ਦੀ ਗੱਲ ਸੁਣ ਕੇ ਯਿਸੂ ਦੇ ਮਗਰ ਤੁਰ ਪਏ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ ਅਤੇ ਉਹ ਯਿਸੂ ਦੇ ਮਗਰ ਤੁਰ ਪਏ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

37 ਦੋਨਾਂ ਚੇਲਿਆਂ ਨੇ ਯੂਹੰਨਾ ਨੂੰ ਇਹ ਕਹਿੰਦੇ ਸੁਣਿਆ ਅਤੇ ਉਹ ਯਿਸੂ ਦੇ ਪਿੱਛੇ ਚੱਲ ਪਏ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

37 ਇਹ ਗੱਲ ਸੁਣ ਕੇ ਦੋਵੇਂ ਚੇਲੇ ਯਿਸ਼ੂ ਦੇ ਮਗਰ ਤੁਰ ਪਏ।

Viz kapitola kopírovat

ਪਵਿੱਤਰ ਬਾਈਬਲ

37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ, ਅਤੇ ਉਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ।

Viz kapitola kopírovat




ਯੂਹੰਨਾ 1:37

Následuj nás:

Reklamy


Reklamy