Online Bible

- Reklamy -




ਯੂਹੰਨਾ 1:40 - Punjabi Standard Bible

40 ਉਨ੍ਹਾਂ ਦੋਹਾਂ ਵਿੱਚੋਂ ਜਿਹੜੇ ਯੂਹੰਨਾ ਦੀ ਗੱਲ ਸੁਣ ਕੇ ਯਿਸੂ ਦੇ ਪਿੱਛੇ ਹੋ ਤੁਰੇ ਸਨ, ਇੱਕ ਸ਼ਮਊਨ ਪਤਰਸ ਦਾ ਭਰਾ ਅੰਦ੍ਰਿਯਾਸ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

40 ਉਨ੍ਹਾਂ ਦੋਹਾਂ ਵਿੱਚੋਂ ਜਿਨ੍ਹਾਂ ਨੇ ਯੂਹੰਨਾ ਦੀ ਗੱਲ ਸੁਣੀ ਅਤੇ ਯਿਸੂ ਦੇ ਮਗਰ ਹੋ ਤੁਰੇ ਇੱਕ ਸ਼ਮਊਨ ਪਤਰਸ ਦਾ ਭਰਾ ਅੰਦ੍ਰਿਯਾਸ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ। ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

40 ਉਹਨਾਂ ਦੋਨਾਂ ਵਿੱਚੋਂ ਜਿਹੜੇ ਯੂਹੰਨਾ ਦੀ ਗੱਲ ਸੁਣ ਕੇ ਯਿਸੂ ਦੇ ਪਿੱਛੇ ਚੱਲ ਪਏ ਸਨ, ਇੱਕ ਸ਼ਮਊਨ ਪਤਰਸ ਦਾ ਭਰਾ ਅੰਦ੍ਰਿਯਾਸ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

40 ਦੋ ਚੇਲੇ ਜਿਹੜੇ ਯੋਹਨ ਦੀ ਗੱਲ ਸੁਣ ਕੇ ਯਿਸ਼ੂ ਦੇ ਪਿੱਛੇ ਚੱਲ ਪਏ ਸਨ। ਉਹਨਾਂ ਵਿੱਚੋਂ ਇੱਕ ਸ਼ਿਮਓਨ ਪਤਰਸ ਦਾ ਭਰਾ ਆਂਦਰੇਯਾਸ ਸੀ।

Viz kapitola kopírovat

ਪਵਿੱਤਰ ਬਾਈਬਲ

40 ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।

Viz kapitola kopírovat




ਯੂਹੰਨਾ 1:40

Následuj nás:

Reklamy


Reklamy