Online Bible

- Reklamy -




ਯੂਹੰਨਾ 1:41 - Punjabi Standard Bible

41 ਉਸ ਨੇ ਪਹਿਲਾਂ ਆਪਣੇ ਭਰਾ ਸ਼ਮਊਨ ਨੂੰ ਲੱਭ ਕੇ ਉਸ ਨੂੰ ਕਿਹਾ, “ਅਸੀਂ ਮਸੀਹ (ਅਰਥਾਤ ‘ਖ੍ਰਿਸਟੁਸ’) ਨੂੰ ਲੱਭ ਲਿਆ ਹੈ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

41 ਉਸ ਨੇ ਆਪਣੇ ਸਕੇ ਭਰਾ ਸ਼ਮਊਨ ਨੂੰ ਪਹਿਲਾਂ ਲੱਭ ਕੇ ਉਹ ਨੂੰ ਕਿਹਾ ਕਿ ਅਸਾਂ ਮਸੀਹ ਨੂੰ ਅਰਥਾਤ ਖ੍ਰਿਸਟੁਸ ਨੂੰ ਲੱਭ ਲਿਆ ਹੈ!

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹ ਨੂੰ ਲੱਭ ਲਿਆ ਹੈ।” “ਮਸੀਹ” ਮਤਲਬ “ਮਸੀਹਾ”

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

41 ਅੰਦ੍ਰਿਯਾਸ ਸਾਰਿਆਂ ਤੋਂ ਪਹਿਲਾਂ ਆਪਣੇ ਭਰਾ ਸ਼ਮਊਨ ਨੂੰ ਮਿਲਿਆ ਅਤੇ ਉਸ ਨੂੰ ਕਿਹਾ, “ਸਾਨੂੰ ਮਸੀਹ (ਭਾਵ ਪਰਮੇਸ਼ਰ ਦਾ ਮਸਹ ਕੀਤਾ ਹੋਇਆ) ਲੱਭ ਗਏ ਹਨ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

41 ਆਂਦਰੇਯਾਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਸ਼ਿਮਓਨ ਨੂੰ ਲੱਭਿਆ ਅਤੇ ਉਸ ਨੂੰ ਦੱਸਿਆ, “ਕਿ ਸਾਨੂੰ ਮਸੀਹ, ਜੋ ਕਿ ਪਰਮੇਸ਼ਵਰ ਦੇ ਅਭਿਸ਼ਿਕਤ ਹੈ ਉਹ ਮਿਲ ਗਏ ਹਨ।”

Viz kapitola kopírovat

ਪਵਿੱਤਰ ਬਾਈਬਲ

41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)

Viz kapitola kopírovat




ਯੂਹੰਨਾ 1:41

Následuj nás:

Reklamy


Reklamy