ਯੂਹੰਨਾ 1:46 - Punjabi Standard Bible46 ਤਦ ਨਥਾਨਿਏਲ ਨੇ ਉਸ ਨੂੰ ਕਿਹਾ, “ਕੀ ਨਾਸਰਤ ਵਿੱਚੋਂ ਕੁਝ ਚੰਗਾ ਨਿੱਕਲ ਸਕਦਾ ਹੈ?” ਫ਼ਿਲਿੱਪੁਸ ਨੇ ਉਸ ਨੂੰ ਕਿਹਾ, “ਆ ਅਤੇ ਵੇਖ।” Viz kapitolaਪਵਿੱਤਰ ਬਾਈਬਲ O.V. Bible (BSI)46 ਤਾਂ ਨਥਾਨਿਏਲ ਨੇ ਉਸ ਨੂੰ ਆਖਿਆ, ਭਲਾ, ਨਾਸਰਤ ਵਿੱਚੋਂ ਕੋਈ ਉੱਤਮ ਵਸਤੁ ਨਿੱਕਲ ਸੱਕਦੀ ਹੈ? ਫ਼ਿਲਿੱਪੁਸ ਨੇ ਉਹ ਨੂੰ ਆਖਿਆ, ਆ ਤੇ ਵੇਖ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚੋਂ ਕੋਈ ਉੱਤਮ ਚੀਜ਼ ਨਿੱਕਲ ਸਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” Viz kapitolaਪਵਿੱਤਰ ਬਾਈਬਲ (Revised Common Language North American Edition)46 ਨਥਾਨਿਏਲ ਨੇ ਕਿਹਾ, “ਕੀ ਨਾਸਰਤ ਵਿੱਚੋਂ ਕੋਈ ਚੰਗੀ ਚੀਜ਼ ਨਿੱਕਲ ਸਕਦੀ ਹੈ ?” ਫ਼ਿਲਿੱਪੁਸ ਨੇ ਕਿਹਾ, “ਆ ਅਤੇ ਦੇਖ ।” Viz kapitolaਪੰਜਾਬੀ ਮੌਜੂਦਾ ਤਰਜਮਾ46 ਇਹ ਸੁਣ ਨਾਥਾਨਇਲ ਨੇ ਤੁਰੰਤ ਉਹਨਾਂ ਨੂੰ ਪੁੱਛਿਆ, “ਕੀ ਨਾਜ਼ਰੇਥ ਵਿੱਚੋਂ ਵੀ ਕੁਝ ਚੰਗਾ ਨਿਕਲ ਸਕਦਾ ਹੈ?” ਫਿਲਿੱਪਾਸ ਨੇ ਜਵਾਬ ਦਿੱਤਾ। “ਆ ਤੇ ਵੇਖ।” Viz kapitolaਪਵਿੱਤਰ ਬਾਈਬਲ46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿੱਕਲ ਸੱਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ” Viz kapitola |