Online Bible

- Reklamy -




ਯੂਹੰਨਾ 1:47 - Punjabi Standard Bible

47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਾ ਵੇਖ ਕੇ ਉਸ ਦੇ ਬਾਰੇ ਕਿਹਾ,“ਵੇਖੋ, ਇੱਕ ਸੱਚਾ ਇਸਰਾਏਲੀ ਜਿਸ ਵਿੱਚ ਕੋਈ ਛਲ ਨਹੀਂ ਹੈ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

47 ਯਿਸੂ ਨੇ ਨਥਾਨਿਏਲ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਹ ਦੇ ਵਿਖੇ ਆਖਿਆ, ਵੇਖੋ ਸੱਚਾ ਇਸਰਾਏਲੀ ਜਿਹ ਦੇ ਵਿੱਚ ਛੱਲ ਨਹੀਂ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

47 ਜਦੋਂ ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦੇ ਦੇਖਿਆ ਤਾਂ ਉਹਨਾਂ ਨੇ ਉਸ ਦੇ ਬਾਰੇ ਕਿਹਾ, “ਦੇਖੋ, ਸੱਚਾ ਇਸਰਾਏਲੀ ਜਿਸ ਵਿੱਚ ਕਿਸੇ ਤਰ੍ਹਾਂ ਦਾ ਕਪਟ ਨਹੀਂ ਹੈ !”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

47 ਯਿਸ਼ੂ ਨੇ ਨਾਥਾਨਇਲ ਨੂੰ ਆਪਣੀ ਵੱਲ ਆਉਂਦੇ ਵੇਖ ਉਸ ਦੇ ਵਿਸ਼ੇ ਵਿੱਚ ਕਿਹਾ, “ਵੇਖੋ! ਇਹ ਇੱਕ ਸੱਚਾ ਇਸਰਾਏਲੀ ਹੈ, ਜਿਸ ਵਿੱਚ ਕੋਈ ਬੇਈਮਾਨੀ ਨਹੀਂ ਹੈ।”

Viz kapitola kopírovat

ਪਵਿੱਤਰ ਬਾਈਬਲ

47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”

Viz kapitola kopírovat




ਯੂਹੰਨਾ 1:47

Následuj nás:

Reklamy


Reklamy