Online Bible

- Reklamy -




ਯੂਹੰਨਾ 1:48 - Punjabi Standard Bible

48 ਨਥਾਨਿਏਲ ਨੇ ਉਸ ਨੂੰ ਕਿਹਾ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉਸ ਨੂੰ ਉੱਤਰ ਦਿੱਤਾ,“ਫ਼ਿਲਿੱਪੁਸ ਦੇ ਬੁਲਾਉਣ ਤੋਂ ਪਹਿਲਾਂ, ਮੈਂ ਤੈਨੂੰ ਅੰਜੀਰ ਦੇ ਦਰਖ਼ਤ ਹੇਠ ਵੇਖਿਆ ਸੀ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

48 ਨਥਾਨਿਏਲ ਨੇ ਉਸ ਨੂੰ ਆਖਿਆ, ਤੁਸੀਂ ਮੈਨੂੰ ਕਿੱਥੋਂ ਜਾਣਦੇ ਹੋ? ਯਿਸੂ ਨੇ ਉਹ ਨੂੰ ਉੱਤਰ ਦਿੱਤਾ ਭਈ ਉਸ ਤੋਂ ਪਹਿਲਾਂ ਜੋ ਫ਼ਿਲਿਪੁੱਸ ਨੇ ਤੈਨੂੰ ਸੱਦਿਆ ਜਾਂ ਤੂੰ ਹੰਜੀਰ ਦੇ ਬਿਰਛ ਹੇਠ ਸੈਂ, ਮੈਂ ਤੈਨੂੰ ਡਿੱਠਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਉਸ ਵੇਲੇ ਵੇਖ ਲਿਆ ਸੀ, ਜਦੋਂ ਤੂੰ ਹੰਜ਼ੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦੱਸਿਆ।”

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

48 ਨਥਾਨਿਏਲ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਸ ਤਰ੍ਹਾਂ ਜਾਣਦੇ ਹੋ ?” ਯਿਸੂ ਨੇ ਉੱਤਰ ਦਿੱਤਾ, “ਫ਼ਿਲਿੱਪੁਸ ਦੇ ਤੈਨੂੰ ਸੱਦਣ ਤੋਂ ਪਹਿਲਾਂ ਹੀ ਮੈਂ ਤੈਨੂੰ ਅੰਜੀਰ ਦੇ ਰੁੱਖ ਦੇ ਥੱਲੇ ਦੇਖਿਆ ਸੀ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

48 ਨਾਥਾਨਇਲ ਨੇ ਯਿਸ਼ੂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਇਸ ਤੋਂ ਪਹਿਲਾਂ ਕਿ ਫਿਲਿੱਪਾਸ ਨੇ ਤੈਨੂੰ ਬੁਲਾਇਆ, ਮੈਂ ਤੈਨੂੰ ਹੰਜ਼ੀਰ ਦੇ ਰੁੱਖ ਦੇ ਹੇਠਾਂ ਵੇਖਿਆ ਸੀ।”

Viz kapitola kopírovat

ਪਵਿੱਤਰ ਬਾਈਬਲ

48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”

Viz kapitola kopírovat




ਯੂਹੰਨਾ 1:48

Následuj nás:

Reklamy


Reklamy