ਯੂਹੰਨਾ 1:49 - Punjabi Standard Bible49 ਨਥਾਨਿਏਲ ਨੇ ਉਸ ਨੂੰ ਕਿਹਾ, “ਹੇ ਰੱਬੀ! ਤੁਸੀਂ ਪਰਮੇਸ਼ਰ ਦੇ ਪੁੱਤਰ ਹੋ, ਤੁਸੀਂ ਇਸਰਾਏਲ ਦੇ ਰਾਜਾ ਹੋ!” Viz kapitolaਪਵਿੱਤਰ ਬਾਈਬਲ O.V. Bible (BSI)49 ਨਥਾਨਿਏਲ ਨੇ ਉਸ ਨੂੰ ਉੱਤਰ ਦਿੱਤਾ, ਸੁਆਮੀ ਜੀ ਤੁਸੀਂ ਪਰਮੇਸ਼ੁਰ ਦੇ ਪੁੱਤ੍ਰ ਹੋ, ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” Viz kapitolaਪਵਿੱਤਰ ਬਾਈਬਲ (Revised Common Language North American Edition)49 ਨਥਾਨਿਏਲ ਨੇ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ਰ ਦੇ ਪੁੱਤਰ ਹੋ ! ਤੁਸੀਂ ਇਸਰਾਏਲ ਦੇ ਰਾਜਾ ਹੋ !” Viz kapitolaਪੰਜਾਬੀ ਮੌਜੂਦਾ ਤਰਜਮਾ49 ਨਾਥਾਨਇਲ ਨੇ ਕਿਹਾ, “ਰੱਬੀ, ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ! ਤੁਸੀਂ ਇਸਰਾਏਲ ਦੇ ਰਾਜੇ ਹੋ!” Viz kapitolaਪਵਿੱਤਰ ਬਾਈਬਲ49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।” Viz kapitola |