Online Bible

- Reklamy -




ਯੂਹੰਨਾ 1:5 - Punjabi Standard Bible

5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਪਰ ਹਨੇਰਾ ਉਸ ਉੱਤੇ ਪਰਬਲ ਨਾ ਹੋਇਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ, ਹਨੇਰੇ ਨੇ ਇਸ ਨੂੰ ਕਬੂਲ ਨਹੀਂ ਕੀਤਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਚਾਨਣ ਹਨੇਰੇ ਵਿੱਚ ਚਮਕਦਾ ਹੈ ਪਰ ਹਨੇਰੇ ਨੇ ਇਸ ਉੱਤੇ ਕਦੀ ਵੀ ਜਿੱਤ ਨਾ ਪਾਈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਉਹ ਜੋਤੀ ਹਨੇਰੇ ਵਿੱਚ ਚਮਕਦੀ ਹੈ, ਹਨੇਰਾ ਉਸ ਉੱਤੇ ਭਾਰੀ ਨਹੀਂ ਹੋ ਸਕਿਆ।

Viz kapitola kopírovat

ਪਵਿੱਤਰ ਬਾਈਬਲ

5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।

Viz kapitola kopírovat




ਯੂਹੰਨਾ 1:5

Následuj nás:

Reklamy


Reklamy