Online Bible

- Reklamy -




ਯੂਹੰਨਾ 1:7 - Punjabi Standard Bible

7 ਉਹ ਗਵਾਹੀ ਦੇਣ ਲਈ ਆਇਆ ਕਿ ਚਾਨਣ ਦੇ ਵਿਖੇ ਗਵਾਹੀ ਦੇਵੇ ਤਾਂਕਿ ਸਾਰੇ ਉਸ ਦੇ ਰਾਹੀਂ ਵਿਸ਼ਵਾਸ ਕਰਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਇਹ ਸਾਖੀ ਦੇ ਲਈ ਆਇਆ ਭਈ ਚਾਨਣ ਉੱਤੇ ਸਾਖੀ ਦੇਵੇ ਤਾਂ ਜੋ ਸਭ ਲੋਕ ਉਹ ਦੇ ਰਾਹੀਂ ਨਿਹਚਾ ਕਰਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਉਹ ਚਾਨਣ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਸਾਰੇ ਲੋਕ ਉਸ ਦੀ ਗਵਾਹੀ ਸੁਣ ਕੇ ਵਿਸ਼ਵਾਸ ਕਰਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਉਹ ਜੋਤੀ ਦੇ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਹਰ ਕੋਈ ਉਸ ਦੇ ਰਾਹੀਂ ਜੋਤੀ ਤੇ ਵਿਸ਼ਵਾਸ ਕਰਨ।

Viz kapitola kopírovat

ਪਵਿੱਤਰ ਬਾਈਬਲ

7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।

Viz kapitola kopírovat




ਯੂਹੰਨਾ 1:7

Následuj nás:

Reklamy


Reklamy