Online Bible

- Reklamy -




ਯੂਹੰਨਾ 1:8 - Punjabi Standard Bible

8 ਉਹ ਆਪ ਤਾਂ ਚਾਨਣ ਨਹੀਂ ਸੀ, ਪਰ ਚਾਨਣ ਦੇ ਵਿਖੇ ਗਵਾਹੀ ਦੇਣ ਲਈ ਆਇਆ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

8 ਉਹ ਆਪ ਚਾਨਣ ਤਾਂ ਨਹੀਂ ਸੀ ਪਰ ਉਹ ਚਾਨਣ ਉੱਤੇ ਸਾਖੀ ਦੇਣ ਆਇਆ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਯੂਹੰਨਾ ਆਪ ਉਹ ਚਾਨਣ ਨਹੀਂ ਸੀ, ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਲਈ ਆਇਆ ਸੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

8 ਉਹ ਆਪ ਤਾਂ ਚਾਨਣ ਨਹੀਂ ਸੀ ਪਰ ਚਾਨਣ ਦੇ ਬਾਰੇ ਗਵਾਹੀ ਦੇਣ ਦੇ ਲਈ ਆਇਆ ਸੀ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

8 ਯੋਹਨ ਆਪ ਜੋਤੀ ਤਾਂ ਨਹੀਂ ਸੀ ਪਰ ਉਹ ਜੋਤੀ ਦੀ ਗਵਾਹੀ ਦੇਣ ਆਇਆ ਸੀ।

Viz kapitola kopírovat

ਪਵਿੱਤਰ ਬਾਈਬਲ

8 ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।

Viz kapitola kopírovat




ਯੂਹੰਨਾ 1:8

Následuj nás:

Reklamy


Reklamy