ਯੂਹੰਨਾ 1:9 - Punjabi Standard Bible9 ਉਹ ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਪ੍ਰਕਾਸ਼ਮਾਨ ਕਰਦਾ ਹੈ, ਸੰਸਾਰ ਵਿੱਚ ਆਉਣ ਵਾਲਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)9 ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)9 ਸੱਚਾ ਚਾਨਣ ਜਿਹੜਾ ਹਰ ਮਨੁੱਖ ਨੂੰ ਪ੍ਰਕਾਸ਼ਿਤ ਕਰਦਾ ਹੈ, ਸੰਸਾਰ ਵਿੱਚ ਆ ਰਿਹਾ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ9 ਸੱਚੀ ਜੋਤੀ ਇਸ ਸੰਸਾਰ ਵਿੱਚ ਆਉਣ ਵਾਲੀ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦੀ ਹੈ। Viz kapitolaਪਵਿੱਤਰ ਬਾਈਬਲ9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ। Viz kapitola |