ਯਹੂਦਾਹ 1:1 - Punjabi Standard Bible1 ਯਹੂਦਾਹ ਵੱਲੋਂ ਜੋ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਉਨ੍ਹਾਂ ਬੁਲਾਏ ਹੋਇਆਂ ਨੂੰ ਜੋ ਪਿਤਾ ਪਰਮੇਸ਼ਰ ਵਿੱਚ ਪਿਆਰੇ ਹਨ ਅਤੇ ਯਿਸੂ ਮਸੀਹ ਵਿੱਚ ਸੁਰੱਖਿਅਤ ਰੱਖੇ ਹੋਏ ਹਨ: Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਯਹੂਦਾਹ ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਜੋਗ ਉਨ੍ਹਾਂ ਨੂੰ ਜਿਹੜੇ ਸੱਦੇ ਹੋਏ ਅਤੇ ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਰੱਖੇ ਹੋਏ ਹਨ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ, Viz kapitolaਪਵਿੱਤਰ ਬਾਈਬਲ (Revised Common Language North American Edition)1 ਯਹੂਦਾਹ ਦੇ ਵੱਲੋਂ ਜਿਹੜਾ ਯਿਸੂ ਮਸੀਹ ਦਾ ਸੇਵਕ ਅਤੇ ਯਾਕੂਬ ਦਾ ਭਰਾ ਹੈ, ਉਹਨਾਂ ਨੂੰ ਜਿਹੜੇ ਪਰਮੇਸ਼ਰ ਦੇ ਦੁਆਰਾ ਸੱਦੇ ਗਏ ਹਨ ਅਤੇ ਜਿਹੜੇ ਪਰਮੇਸ਼ਰ ਪਿਤਾ ਦੇ ਪਿਆਰੇ ਅਤੇ ਯਿਸੂ ਮਸੀਹ ਦੇ ਵਿੱਚ ਸੁਰੱਖਿਅਤ ਹਨ, Viz kapitolaਪੰਜਾਬੀ ਮੌਜੂਦਾ ਤਰਜਮਾ1 ਯਹੂਦਾਹ, ਜਿਹੜਾ ਯਿਸ਼ੂ ਮਸੀਹ ਦਾ ਇੱਕ ਸੇਵਕ ਅਤੇ ਯਾਕੋਬ ਦਾ ਛੋਟਾ ਭਰਾ ਹਾਂ। ਉਨ੍ਹਾਂ ਲੋਕਾਂ ਲਈ ਇਹ ਪੱਤਰ ਜਿਹੜੇ ਬੁਲਾਏ ਗਏ ਅਤੇ ਜਿਹੜੇ ਸਾਡੇ ਪਰਮੇਸ਼ਵਰ ਪਿਤਾ ਵਿੱਚ ਪਿਆਰੇ ਹਨ ਅਤੇ ਯਿਸ਼ੂ ਮਸੀਹ ਵਿੱਚ ਬਚਾਏ ਗਏ ਹਨ: Viz kapitolaਪਵਿੱਤਰ ਬਾਈਬਲ1 ਯਹੂਦਾਹ ਵੱਲੋਂ, ਜੋ ਮਸੀਹ ਯਿਸੂ ਦਾ ਸੇਵਕ ਹੈ ਅਤੇ ਯਾਕੂਬ ਦਾ ਭਰਾ ਹੈ, ਉਨ੍ਹਾਂ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ ਜਿਨ੍ਹਾਂ ਨੂੰ ਪਰਮੇਸ਼ੁਰ ਦੁਆਰਾ ਸੱਦਿਆ ਗਿਆ ਹੈ। ਪਰਮੇਸ਼ੁਰ ਪਿਤਾ ਤੁਹਾਨੂੰ ਪਿਆਰ ਕਰਦਾ ਹੈ ਅਤੇ ਤੁਹਾਨੂੰ ਯਿਸੂ ਮਸੀਹ ਦੇ ਵਿੱਚ ਸੁੱਰੱਖਿਅਤ ਰੱਖਿਆ ਗਿਆ ਹੈ। Viz kapitola |