ਯਹੂਦਾਹ 1:14 - Punjabi Standard Bible14 ਹਨੋਕ ਨੇ ਵੀ ਜਿਹੜਾ ਆਦਮ ਦੀ ਸੱਤਵੀਂ ਪੀੜ੍ਹੀ ਵਿੱਚੋਂ ਸੀ, ਇਨ੍ਹਾਂ ਦੇ ਵਿਖੇ ਇਹ ਭਵਿੱਖਬਾਣੀ ਕਰਕੇ ਕਿਹਾ, “ਵੇਖੋ, ਪ੍ਰਭੂ ਆਪਣੇ ਹਜ਼ਾਰਾਂ ਸੰਤਾਂ ਨਾਲ ਆਇਆ Viz kapitolaਪਵਿੱਤਰ ਬਾਈਬਲ O.V. Bible (BSI)14 ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਏਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੁ ਆਪਣੇ ਲੱਖਾਂ ਸੰਤਾਂ ਸਣੇ ਆਇਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ। Viz kapitolaਪਵਿੱਤਰ ਬਾਈਬਲ (Revised Common Language North American Edition)14 ਹਨੋਕ ਨੇ ਵੀ ਜਿਹੜਾ ਆਦਮ ਦੀ ਸਤਵੀਂ ਪੀੜ੍ਹੀ ਦੇ ਵਿੱਚੋਂ ਸੀ ਇਹਨਾਂ ਦੇ ਬਾਰੇ ਇਹ ਭਵਿੱਖਬਾਣੀ ਕੀਤੀ, “ਦੇਖੋ ! ਪ੍ਰਭੂ ਆਪਣੇ ਅਣਗਿਣਤ ਪਵਿੱਤਰ ਸਵਰਗਦੂਤਾਂ ਦੇ ਦਲ ਦੇ ਨਾਲ ਆ ਰਹੇ ਹਨ Viz kapitolaਪੰਜਾਬੀ ਮੌਜੂਦਾ ਤਰਜਮਾ14 ਹਨੋਖ, ਆਦਮ ਤੋਂ ਸੱਤਵੀਂ ਪੀਹੜੀ ਦਾ ਸੀ, ਜਿਸਨੇ ਉਨ੍ਹਾਂ ਬਾਰੇ ਭਵਿੱਖਬਾਣੀ ਕੀਤੀ ਸੀ: “ਕਿ ਵੇਖੋ, ਪ੍ਰਭੂ ਆਪਣੇ ਲੱਖਾਂ ਪਵਿੱਤਰ ਲੋਕਾਂ ਨਾਲ ਆ ਰਿਹਾ ਹੈ। Viz kapitolaਪਵਿੱਤਰ ਬਾਈਬਲ14 ਆਦਮ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ। Viz kapitola |