Online Bible

- Reklamy -




ਯਹੂਦਾਹ 1:19 - Punjabi Standard Bible

19 ਇਹੋ ਹਨ ਜਿਹੜੇ ਫੁੱਟਾਂ ਪਾਉਂਦੇ ਹਨ; ਇਹ ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

19 ਏਹ ਓਹੋ ਹਨ ਜਿਹੜੇ ਧੜੇਬਾਜ਼, ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

19 ਇਹ ਉਹ ਲੋਕ ਹਨ ਜਿਹੜੇ ਫੁੱਟ ਪਾਉਂਦੇ ਹਨ, ਇਹ ਸੰਸਾਰਕ ਹਨ ਅਤੇ ਪਵਿੱਤਰ ਆਤਮਾ ਤੋਂ ਵਾਂਝੇ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

19 ਇਹ ਉਹ ਲੋਕ ਹਨ ਜੋ ਤੁਹਾਡੇ ਵਿੱਚ ਫੁੱਟਾ ਪਾਉਂਦੇ ਹਨ, ਜਿਹੜੇ ਸਰੀਰਕ ਹਨ, ਜਿੰਨ੍ਹਾ ਵਿੱਚ ਪਰਮੇਸ਼ਵਰ ਦਾ ਆਤਮਾ ਨਹੀਂ।

Viz kapitola kopírovat

ਪਵਿੱਤਰ ਬਾਈਬਲ

19 ਇਹੀ ਲੋਕ ਹਨ ਜਿਹੜੇ ਤੁਹਾਡੇ ਵਿੱਚ ਫ਼ੁੱਟ ਪਾਉਂਦੇ ਹਨ। ਇਹ ਲੋਕ ਆਪਣੇ ਪਾਪੀ ਆਪੇ ਦੀ ਇੱਛਾ ਅਨੁਸਾਰ ਹੀ ਕਰਦੇ ਹਨ। ਉਨ੍ਹਾਂ ਕੋਲ ਆਤਮਾ ਨਹੀਂ ਹੈ।

Viz kapitola kopírovat




ਯਹੂਦਾਹ 1:19

Následuj nás:

Reklamy


Reklamy