ਯਹੂਦਾਹ 1:22 - Punjabi Standard Bible22 ਜਿਹੜੇ ਦੁਬਿਧਾ ਵਿੱਚ ਹਨ ਉਨ੍ਹਾਂ ਪ੍ਰਤੀ ਦਇਆ ਵਿਖਾਓ; Viz kapitolaਪਵਿੱਤਰ ਬਾਈਬਲ O.V. Bible (BSI)22 ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ ਦਯਾ ਕਰੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ। Viz kapitolaਪਵਿੱਤਰ ਬਾਈਬਲ (Revised Common Language North American Edition)22 ਜਿਹੜੇ ਦੁਬਿਧਾ ਵਿੱਚ ਹਨ ਉਹਨਾਂ ਦੇ ਉੱਤੇ ਦਇਆ ਕਰੋ । Viz kapitolaਪੰਜਾਬੀ ਮੌਜੂਦਾ ਤਰਜਮਾ22 ਉਹ ਜਿਹੜੇ ਵਿਸ਼ਵਾਸ ਕਰਨ ਬਾਰੇ ਸ਼ੱਕ ਕਰਦੇ ਹਨ, ਉਹਨਾਂ ਉੱਤੇ ਦਯਾ ਕਰੋ; Viz kapitolaਪਵਿੱਤਰ ਬਾਈਬਲ22 ਉਨ੍ਹਾਂ ਲੋਕਾਂ ਦੀ ਸਹਾਇਤਾ ਕਰੋ ਜਿਹੜੇ ਅਨਿਸ਼ਚਤਤਾ ਵਿੱਚ ਘਿਰੇ ਹੋਏ ਹਨ। Viz kapitola |