Online Bible

- Reklamy -




ਯਹੂਦਾਹ 1:23 - Punjabi Standard Bible

23 ਕਈਆਂ ਨੂੰ ਅੱਗ ਵਿੱਚੋਂ ਖਿੱਚ ਕੇ ਬਚਾ ਲਵੋ ਅਤੇ ਭੈ ਨਾਲ ਹੋਰਨਾਂ ਪ੍ਰਤੀ ਦਇਆ ਵਿਖਾਓ, ਪਰ ਉਸ ਕੱਪੜੇ ਤੋਂ ਵੀ ਘਿਰਣਾ ਕਰੋ ਜੋ ਸਰੀਰ ਦੇ ਕਾਰਨ ਭ੍ਰਿਸ਼ਟ ਹੋ ਗਿਆ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

23 ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂ ਖਿੱਚ ਕੇ ਬਚਾਓ, ਅਤੇ ਓਸ ਬਸਤ੍ਰ ਤੋਂ ਵੀ ਜਿਹ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ ਸੂਗ ਕਰਦੇ ਹੋਏ ਕਿੰਨਿਆ ਉੱਤੇ ਭੈ ਨਾਲ ਦਯਾ ਕਰੋ ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

23 ਉਹਨਾਂ ਨੂੰ ਤੁਸੀਂ ਅੱਗ ਦੇ ਵਿੱਚੋਂ ਬਾਹਰ ਖਿੱਚ ਕੇ ਬਚਾਓ । ਹੋਰਨਾਂ ਦੇ ਉੱਤੇ ਤੁਹਾਡਾ ਤਰਸ ਡਰ ਸਮੇਤ ਹੋਵੇ ਪਰ ਤੁਸੀਂ ਉਹਨਾਂ ਦੇ ਕੱਪੜਿਆਂ ਤੋਂ ਵੀ ਨਫ਼ਰਤ ਕਰੋ ਜਿਹੜੇ ਉਹਨਾਂ ਦੇ ਪਾਪੀ ਸਰੀਰ ਦੇ ਨਾਲ ਲੱਗਣ ਦੇ ਕਾਰਨ ਭ੍ਰਿਸ਼ਟ ਹੋ ਚੁੱਕੇ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

23 ਦੂਜਿਆਂ ਨੂੰ ਅੱਗ ਤੋਂ ਖੋਹ ਕੇ ਬਚਾਓ; ਦੂਸਰਿਆ ਤੇ ਦਯਾ ਕਰੋ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।

Viz kapitola kopírovat

ਪਵਿੱਤਰ ਬਾਈਬਲ

23 ਤੁਹਾਨੂੰ ਕੁਝ ਲੋਕਾਂ ਨੂੰ ਬਚਾਉਣ ਦੀ ਲੋੜ ਹੈ। ਤੁਸੀਂ ਇਨ੍ਹਾਂ ਨੂੰ ਅੱਗ ਵਿੱਚੋਂ ਬਾਹਰ ਕੱਢ ਰਹੇ ਹੋਵੋਂਗੇ। ਪਰ ਤੁਹਾਨੂੰ ਉਦੋਂ ਸਾਵੱਧਾਨ ਰਹਿਣ ਦੀ ਲੋੜ ਹੈ ਜਦੋਂ ਤੁਸੀਂ ਹੋਰਨਾਂ ਲੋਕਾਂ ਦੀ ਸਹਾਇਤਾ ਕਰਦੇ ਹੋਵੋਂਗੇ। ਉਨ੍ਹਾਂ ਦੇ ਕੱਪੜਿਆਂ ਨੂੰ ਵੀ ਨਫ਼ਰਤ ਕਰੋ ਜੋ ਕਿ ਉਨ੍ਹਾਂ ਦੀਆਂ ਭ੍ਰਸ਼ਟ ਕਰਨੀਆਂ ਦੁਆਰਾ ਗੰਦੇ ਹਨ।

Viz kapitola kopírovat




ਯਹੂਦਾਹ 1:23

Následuj nás:

Reklamy


Reklamy