ਯਹੂਦਾਹ 1:5 - Punjabi Standard Bible5 ਭਾਵੇਂ ਤੁਸੀਂ ਸਭਨਾਂ ਗੱਲਾਂ ਨੂੰ ਇੱਕੋ ਵਾਰ ਜਾਣ ਲਿਆ ਹੈ, ਤਾਂ ਵੀ ਮੈਂ ਤੁਹਾਨੂੰ ਚੇਤਾ ਕਰਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਉਣ ਤੋਂ ਬਾਅਦ ਉਨ੍ਹਾਂ ਵਿੱਚੋਂ ਵਿਸ਼ਵਾਸ ਨਾ ਕਰਨ ਵਾਲਿਆਂ ਨੂੰ ਨਾਸ ਕਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)5 ਹੁਣ ਭਾਵੇਂ ਤੁਸੀਂ ਇੱਕੋ ਵਾਰ ਸੱਭੋ ਕੁਝ ਜਾਣ ਵੀ ਚੁੱਕੇ ਹੋ ਤਾਂ ਵੀ ਮੈਂ ਤੁਹਾਨੂੰ ਚਿਤਾਰਿਆ ਚਾਹੁੰਦਾ ਹਾਂ ਭਈ ਪ੍ਰਭੁ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ ਪਿੱਛੋਂ ਉਨ੍ਹਾਂ ਦਾ ਜਿਨ੍ਹਾਂ ਪਰਤੀਤ ਨਾ ਕੀਤੀ ਨਾਸ ਕੀਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ। Viz kapitolaਪਵਿੱਤਰ ਬਾਈਬਲ (Revised Common Language North American Edition)5 ਭਾਵੇਂ ਤੁਸੀਂ ਪਹਿਲਾਂ ਹੀ ਜਾਣਦੇ ਹੋ ਪਰ ਮੈਂ ਫਿਰ ਵੀ ਤੁਹਾਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਕਿਵੇਂ ਪਰਮੇਸ਼ਰ ਇਸਰਾਏਲੀ ਲੋਕਾਂ ਨੂੰ ਮਿਸਰ ਦੇ ਵਿੱਚੋਂ ਕੱਢ ਕੇ ਲਿਆਏ ਸਨ ਪਰ ਬਾਅਦ ਵਿੱਚ ਜਿਹਨਾਂ ਨੇ ਵਿਸ਼ਵਾਸ ਨਹੀਂ ਕੀਤਾ, ਉਹਨਾਂ ਦਾ ਨਾਸ਼ ਕਰ ਦਿੱਤਾ । Viz kapitolaਪੰਜਾਬੀ ਮੌਜੂਦਾ ਤਰਜਮਾ5 ਹਾਲਾਂਕਿ ਤੁਸੀਂ ਪਹਿਲਾਂ ਹੀ ਇਹ ਸਭ ਜਾਣਦੇ ਹੋ, ਮੈਂ ਤੁਹਾਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇੱਕ ਸਮੇਂ ਪ੍ਰਭੂ ਯਿਸ਼ੂ ਨੇ ਆਪਣੇ ਲੋਕਾਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢਿਆ, ਪਰ ਬਾਅਦ ਵਿੱਚ ਉਨ੍ਹਾਂ ਲੋਕਾਂ ਦਾ ਨਾਸ਼ ਕਰ ਦਿੱਤਾ ਜਿਹੜੇ ਵਿਸ਼ਵਾਸ ਨਹੀਂ ਕਰਦੇ ਸਨ। Viz kapitolaਪਵਿੱਤਰ ਬਾਈਬਲ5 ਮੈਂ ਉਨਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਸਹਾਇਤਾ ਕਰਨੀ ਚਾਹੁੰਦਾ ਹਾਂ ਜਿਨ੍ਹਾਂ ਨੂੰ ਤੁਸੀਂ ਪਹਿਲਾਂ ਹੀ ਜਾਣਦੇ ਹੋ; ਯਾਦ ਕਰੋ ਕਿ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੀ ਧਰਤੀ ਤੋਂ ਬਚਾਇਆ ਅਤੇ ਬਾਹਰ ਲਿਆਂਦਾ। ਪਰ ਬਾਅਦ ਵਿੱਚ ਪ੍ਰਭੂ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਜਿਨ੍ਹਾਂ ਨੂੰ ਨਿਹਚਾ ਨਹੀਂ ਸੀ। Viz kapitola |