Online Bible

- Reklamy -




ਲੂਕਾ ਦੀ ਇੰਜੀਲ 1:1 - Punjabi Standard Bible

1 ਹੇ ਸਤਿਕਾਰਯੋਗ ਥਿਉਫ਼ਿਲੁਸ, ਬਹੁਤਿਆਂ ਨੇ ਉਨ੍ਹਾਂ ਗੱਲਾਂ ਨੂੰ ਤਰਤੀਬਵਾਰ ਦੱਸਣ ਦਾ ਯਤਨ ਕੀਤਾ ਜਿਹੜੀਆਂ ਸਾਡੇ ਵਿਚਕਾਰ ਹੋਈਆਂ ਹਨ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਜਿਸ ਹਾਲ ਵਿੱਚ ਬਹੁਤਿਆਂ ਨੇ ਉਨ੍ਹਾਂ ਗੱਲਾਂ ਦਾ ਵਿਰਤਾਂਤ ਲਿਖਣ ਨੂੰ ਲੱਕ ਬੰਨ੍ਹਿਆਂ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

1 ਹੇ ਮਾਨਯੋਗ ਥਿਓਫ਼ਿਲੁਸ, ਬਹੁਤ ਸਾਰੇ ਲੇਖਕਾਂ ਨੇ ਕੋਸ਼ਿਸ਼ ਕੀਤੀ ਕਿ ਸਾਡੇ ਵਿਚਕਾਰ ਹੋਈਆਂ ਗੱਲਾਂ ਦਾ ਵਰਣਨ ਲਿਖਣ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਅਨੇਕ ਆਦਮੀਆਂ ਨੇ ਉਹਨਾਂ ਘਟਨਾਵਾਂ ਨੂੰ ਲਿਖ ਕੇ ਇਕੱਠਾ ਕਰਨ ਦਾ ਕੰਮ ਕੀਤਾ ਹੈ, ਜੋ ਸਾਡੇ ਵਿੱਚਕਾਰ ਵਾਪਰੀਆਂ ਸਨ।

Viz kapitola kopírovat

ਪਵਿੱਤਰ ਬਾਈਬਲ

1 ਪਿਆਰੇ ਥਿਉਫ਼ਿਲੁਸ, ਜੋ ਘਟਨਾਵਾਂ ਸਾਡੇ ਦਰਮਿਆਨ ਵਾਪਰੀਆਂ ਹਨ, ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਇਤਿਹਾਸ ਲਿਖਣ ਦੀ ਕੋਸ਼ਿਸ਼ ਕੀਤੀ ਹੈ।

Viz kapitola kopírovat




ਲੂਕਾ ਦੀ ਇੰਜੀਲ 1:1

Následuj nás:

Reklamy


Reklamy