Online Bible

- Reklamy -




ਲੂਕਾ ਦੀ ਇੰਜੀਲ 1:11 - Punjabi Standard Bible

11 ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਫ਼ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਵਿਖਾਈ ਦਿੱਤਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਤਦ ਉਹ ਨੂੰ ਪ੍ਰਭੁ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖਲੋਤਾ ਦਿੱਸਿਆ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

11 ਜਦੋਂ ਜ਼ਕਰਯਾਹ ਅਜੇ ਹੈਕਲ ਦੇ ਅੰਦਰ ਹੀ ਸੀ ਤਾਂ ਉਸ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਇੱਕ ਸਵਰਗਦੂਤ ਖੜ੍ਹਾ ਦਿਖਾਈ ਦਿੱਤਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

11 ਫਿਰ ਪ੍ਰਭੂ ਦਾ ਇੱਕ ਦੂਤ ਜ਼ਕਰਯਾਹ ਦੇ ਸਾਹਮਣੇ ਪ੍ਰਗਟ ਹੋਇਆ, ਜੋ ਧੂਪ ਵੇਦੀ ਦੇ ਸੱਜੇ ਪਾਸੇ ਖੜ੍ਹਾ ਸੀ।

Viz kapitola kopírovat

ਪਵਿੱਤਰ ਬਾਈਬਲ

11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ।

Viz kapitola kopírovat




ਲੂਕਾ ਦੀ ਇੰਜੀਲ 1:11

Následuj nás:

Reklamy


Reklamy