Online Bible

- Reklamy -




ਲੂਕਾ ਦੀ ਇੰਜੀਲ 1:14 - Punjabi Standard Bible

14 ਉਹ ਤੇਰੇ ਲਈ ਖੁਸ਼ੀ ਅਤੇ ਅਨੰਦ ਦਾ ਕਾਰਨ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਅਨੰਦ ਮਨਾਉਣਗੇ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਅਰ ਤੈਨੂੰ ਖੁਸ਼ੀ ਅਤੇ ਆਨੰਦ ਹੋਵੇਗਾ ਅਰ ਬਥੇਰੇ ਉਹ ਦੇ ਜੰਮਣ ਤੋਂ ਖੁਸ਼ ਹੋਣਗੇ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

14 ਉਸ ਦੇ ਜਨਮ ਤੋਂ ਤੈਨੂੰ ਬਹੁਤ ਖ਼ੁਸ਼ੀ ਅਤੇ ਅਨੰਦ ਹੋਵੇਗਾ ਅਤੇ ਬਹੁਤ ਸਾਰੇ ਲੋਕ ਉਸ ਦੇ ਜਨਮ ਤੋਂ ਪ੍ਰਸੰਨ ਹੋਣਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

14 ਉਹ ਤੇਰੇ ਲਈ ਖੁਸ਼ੀ ਅਤੇ ਆਨੰਦ ਹੋਵੇਗਾ ਅਤੇ ਅਨੇਕ ਉਸਦੇ ਜਨਮ ਦੇ ਕਾਰਣ ਖੁਸ਼ੀ ਮਨਾਓਣਗੇ।

Viz kapitola kopírovat

ਪਵਿੱਤਰ ਬਾਈਬਲ

14 ਤੈਨੂੰ ਬੜੀ ਖੁਸ਼ੀ ਅਤੇ ਅਨੰਦ ਮਿਲੇਗਾ ਅਤੇ ਬਹੁਤ ਸਾਰੇ ਹੋਰ ਲੋਕ ਵੀ ਯੂਹੰਨਾ ਦੀ ਜੰਮਣ ਤੇ ਖੁਸ਼ ਹੋਣਗੇ।

Viz kapitola kopírovat




ਲੂਕਾ ਦੀ ਇੰਜੀਲ 1:14

Následuj nás:

Reklamy


Reklamy