Online Bible

- Reklamy -




ਲੂਕਾ ਦੀ ਇੰਜੀਲ 1:15 - Punjabi Standard Bible

15 ਕਿਉਂਕਿ ਉਹ ਪ੍ਰਭੂ ਦੇ ਸਨਮੁੱਖ ਮਹਾਨ ਹੋਵੇਗਾ ਅਤੇ ਨਾ ਮੈ ਅਤੇ ਨਾ ਮਦ ਪੀਵੇਗਾ ਅਤੇ ਆਪਣੀ ਮਾਂ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਕਿਉਂਕਿ ਉਹ ਪ੍ਰਭੁ ਦੇ ਸਨਮੁਖ ਵੱਡਾ ਹੋਵੇਗਾ ਅਤੇ ਨਾ ਮੈ ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤ੍ਰ ਆਤਮਾ ਨਾਲ ਭਰ ਜਾਵੇਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

15 ਉਹ ਪ੍ਰਭੂ ਦੀਆਂ ਨਜ਼ਰਾਂ ਵਿੱਚ ਬਹੁਤ ਮਹਾਨ ਹੋਵੇਗਾ । ਉਹ ਨਾ ਮੈਅ ਅਤੇ ਨਾ ਮਦ ਪੀਵੇਗਾ । ਉਹ ਆਪਣੀ ਮਾਂ ਦੀ ਕੁੱਖ ਵਿੱਚੋਂ ਹੀ ਪਵਿੱਤਰ ਆਤਮਾ ਨਾਲ ਭਰਿਆ ਹੋਵੇਗਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

15 ਇਹ ਬਾਲਕ ਪ੍ਰਭੂ ਦੀ ਨਜ਼ਰ ਵਿੱਚ ਮਹਾਨ ਹੋਵੇਗਾ। ਉਹ ਦਾਖਰਸ ਅਤੇ ਸ਼ਰਾਬ ਦਾ ਸੇਵਨ ਕਦੇ ਨਹੀਂ ਕਰੇਗਾ ਅਤੇ ਉਹ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਿਆ ਹੋਇਆ ਹੋਵੇਗਾ।

Viz kapitola kopírovat

ਪਵਿੱਤਰ ਬਾਈਬਲ

15 ਕਿਉਂ ਕਿ ਉਹ ਪ੍ਰਭੂ ਦੀ ਦ੍ਰਿਸ਼ਟੀ ਵਿੱਚ ਮਹਾਨ ਹੋਵੇਗਾ। ਉਹ ਕਦੇ ਵੀ ਕੋਈ ਮੈਅ ਜਾਂ ਨਸ਼ੀਲੀ ਚੀਜ਼ ਨਹੀਂ ਪੀਵੇਗਾ। ਅਤੇ ਉਹ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਪੈਦਾ ਹੋਵੇਗਾ।

Viz kapitola kopírovat




ਲੂਕਾ ਦੀ ਇੰਜੀਲ 1:15

Následuj nás:

Reklamy


Reklamy