Online Bible

- Reklamy -




ਲੂਕਾ ਦੀ ਇੰਜੀਲ 1:2 - Punjabi Standard Bible

2 ਜਿਵੇਂ ਕਿ ਉਨ੍ਹਾਂ ਨੇ ਸਾਡੇ ਤੱਕ ਪਹੁੰਚਾਈਆਂ ਜਿਹੜੇ ਸ਼ੁਰੂ ਤੋਂ ਅੱਖੀਂ ਵੇਖਣ ਵਾਲੇ ਅਤੇ ਵਚਨ ਦੇ ਸੇਵਕ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਜਿਵੇਂ ਉਨ੍ਹਾਂ ਨੇ ਸਾਨੂੰ ਸੌਪਿਆ ਜਿਹੜੇ ਮੁਢੋਂ ਆਪਣੀਂ ਅੱਖੀਂ ਵੇਖਣ ਵਾਲੇ ਅਤੇ ਬਚਨ ਦੇ ਸੇਵਕ ਸਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਜਿਸ ਤਰ੍ਹਾਂ ਸਾਨੂੰ ਉਹਨਾਂ ਪਹਿਲੇ ਗਵਾਹਾਂ ਨੇ ਦੱਸਿਆ ਜਿਹਨਾਂ ਨੇ ਆਪਣੀ ਅੱਖੀਂ ਸਭ ਕੁਝ ਦੇਖਿਆ ਅਤੇ ਪ੍ਰਚਾਰ ਕੀਤਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਇਹ ਪ੍ਰਮਾਣ ਸਾਨੂੰ ਉਹਨਾਂ ਤੋਂ ਪ੍ਰਾਪਤ ਹੋਏ ਹਨ, ਜੋ ਸ਼ੁਰੂ ਤੋਂ ਹੀ ਇਨ੍ਹਾਂ ਗੱਲ੍ਹਾਂ ਦੇ ਚਸ਼ਮਦੀਦ ਗਵਾਹ ਅਤੇ ਪਰਮੇਸ਼ਵਰ ਦੇ ਬਚਨ ਦੇ ਸੇਵਕ ਰਹੇ।

Viz kapitola kopírovat

ਪਵਿੱਤਰ ਬਾਈਬਲ

2 ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ।

Viz kapitola kopírovat




ਲੂਕਾ ਦੀ ਇੰਜੀਲ 1:2

Následuj nás:

Reklamy


Reklamy