ਲੂਕਾ ਦੀ ਇੰਜੀਲ 1:20 - Punjabi Standard Bible20 ਵੇਖ, ਜਿਸ ਦਿਨ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਕਿਉਂਕਿ ਤੂੰ ਮੇਰੀਆਂ ਗੱਲਾਂ ਉੱਤੇ ਵਿਸ਼ਵਾਸ ਨਹੀਂ ਕੀਤਾ ਜਿਹੜੀਆਂ ਆਪਣੇ ਸਮੇਂ 'ਤੇ ਪੂਰੀਆਂ ਹੋਣਗੀਆਂ।” Viz kapitolaਪਵਿੱਤਰ ਬਾਈਬਲ O.V. Bible (BSI)20 ਵੇਖ ਜਿਸ ਦਿਨ ਤੀਕਰ ਇਹ ਗੱਲਾਂ ਪੂਰੀਆਂ ਨਾ ਹੋਂਣ ਤੂੰ ਚੁੱਪ ਰਹੇਂਗਾ ਅਤੇ ਬੋਲ ਨਾ ਸੱਕੇਂਗਾ ਇਸ ਲਈ ਜੋ ਤੈਂ ਮੇਰੀਆਂ ਗੱਲਾਂ ਨੂੰ ਸਤ ਨਾ ਮੰਨਿਆ ਜਿਹੜੀਆਂ ਆਪਣੇ ਵੇਲੇ ਸਿਰ ਪੂਰੀਆਂ ਹੋਣਗੀਆਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ। Viz kapitolaਪਵਿੱਤਰ ਬਾਈਬਲ (Revised Common Language North American Edition)20 ਪਰ ਤੂੰ ਮੇਰੀਆਂ ਗੱਲਾਂ ਦਾ ਵਿਸ਼ਵਾਸ ਨਹੀਂ ਕੀਤਾ ਜਿਹੜੀਆਂ ਆਪਣੇ ਸਮੇਂ ਉੱਤੇ ਪੂਰੀਆਂ ਹੋਣਗੀਆਂ । ਇਸ ਲਈ ਜਦੋਂ ਤੱਕ ਉਹ ਪੂਰੀਆਂ ਨਾ ਹੋ ਜਾਣ ਤੂੰ ਉਸ ਸਮੇਂ ਤੱਕ ਗੂੰਗਾ ਰਹੇਂਗਾ ਅਤੇ ਬੋਲ ਨਹੀਂ ਸਕੇਂਗਾ ।” Viz kapitolaਪੰਜਾਬੀ ਮੌਜੂਦਾ ਤਰਜਮਾ20 ਅਤੇ ਹੁਣ! ਜਦੋਂ ਤੱਕ ਇਹ ਗੱਲ ਪੂਰੀ ਨਾ ਹੋ ਜਾਵੇ, ਤੱਦ ਤੱਕ ਲਈ ਤੂੰ ਗੂੰਗਾ ਰਹੇਗਾ, ਅਤੇ ਬੋਲ ਨਾ ਸਕੇਗਾ, ਕਿਉਂਕਿ ਤੂੰ ਮੇਰੇ ਬਚਨਾਂ ਉੱਤੇ ਵਿਸ਼ਵਾਸ ਨਹੀਂ ਕੀਤਾ, ਜਿਨ੍ਹਾਂ ਦਾ ਠਹਿਰਾਏ ਹੋਏ ਵੇਲੇ ਤੇ ਪੂਰਾ ਹੋਣਾ ਤੈਅ ਹੈ।” Viz kapitolaਪਵਿੱਤਰ ਬਾਈਬਲ20 ਹੁਣ ਸੁਣ, ਜਦੋਂ ਤੱਕ ਇਹ ਗੱਲਾਂ ਪੂਰੀਆਂ ਨਾ ਹੋ ਜਾਣ ਤੂੰ ਚੁੱਪ ਰਹੇਂਗਾ ਅਤੇ ਬੋਲਣ ਦੇ ਯੋਗ ਨਹੀਂ ਹੋਵੇਂਗਾ। ਕਿਉਂ ਕਿ ਤੂੰ ਮੇਰੀਆਂ ਆਖੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ, ਜਿਹੜੀਆਂ ਨਿਯੁਕਤ ਸਮੇਂ ਤੇ ਪੂਰੀਆਂ ਹੋਣਗੀਆਂ।” Viz kapitola |