ਲੂਕਾ ਦੀ ਇੰਜੀਲ 1:21 - Punjabi Standard Bible21 ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਵਿੱਚ ਉਸ ਦੀ ਦੇਰੀ ਕਰਕੇ ਹੈਰਾਨ ਸਨ। Viz kapitolaਪਵਿੱਤਰ ਬਾਈਬਲ O.V. Bible (BSI)21 ਅਤੇ ਲੋਕ ਜ਼ਕਰਯਾਹ ਦਾ ਰਾਹ ਵੇਖਦੇ ਸਨ ਅਰ ਹੈਕਲ ਵਿੱਚ ਉਹ ਦੇ ਚਿਰ ਲਾਉਣ ਕਰਕੇ ਹੈਰਾਨ ਹੁੰਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ। Viz kapitolaਪਵਿੱਤਰ ਬਾਈਬਲ (Revised Common Language North American Edition)21 ਬਾਹਰ ਸਭਾ ਜ਼ਕਰਯਾਹ ਦੀ ਉਡੀਕ ਕਰ ਰਹੀ ਸੀ । ਸਾਰੀ ਸਭਾ ਹੈਰਾਨ ਸੀ ਕਿ ਉਸ ਨੇ ਹੈਕਲ ਦੇ ਵਿੱਚ ਇੰਨਾ ਸਮਾਂ ਕਿਉਂ ਲਾ ਦਿੱਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ21 ਇਸ ਦੌਰਾਨ, ਜੋ ਲੋਕ ਬਾਹਰ ਜ਼ਕਰਯਾਹ ਨੂੰ ਉਡੀਕ ਰਹੇ ਸਨ, ਉਹ ਹੈਰਾਨ ਸਨ ਕਿ ਉਸਨੂੰ ਹੈਕਲ ਵਿੱਚ ਇਨ੍ਹਾਂ ਚਿਰ ਕਿਉਂ ਲੱਗ ਰਿਹਾ ਹੈ। Viz kapitolaਪਵਿੱਤਰ ਬਾਈਬਲ21 ਬਾਹਰ ਲੋਕ ਅਜੇ ਵੀ ਜ਼ਕਰਯਾਹ ਦਾ ਇੰਤਜ਼ਾਰ ਕਰ ਰਹੇ ਸਨ। ਉਹ ਹੈਰਾਨ ਸਨ ਕਿ ਉਸ ਨੇ ਮੰਦਰ ਅੰਦਰ ਇੰਨਾ ਸਮਾਂ ਲਾਇਆ। Viz kapitola |