Online Bible

- Reklamy -




ਲੂਕਾ ਦੀ ਇੰਜੀਲ 1:32 - Punjabi Standard Bible

32 ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ਰ ਉਸ ਦੇ ਪੁਰਖੇ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

32 ਉਹ ਮਹਾਨ ਹੋਵੇਗਾ, ਅਤੇ ਅੱਤ ਮਹਾਨ ਦਾ ਪੁੱਤ੍ਰ ਸਦਾਵੇਗਾ, ਅਤੇ ਪ੍ਰਭੁ ਪਰਮੇਸ਼ੁਰ ਉਹ ਦੇ ਪਿਤਾ ਦਾਊਦ ਦਾ ਤਖ਼ਤ ਉਹ ਨੂੰ ਦੇਵੇਗਾ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

32 ਉਹ ਮਹਾਨ ਹੋਣਗੇ । ਉਹ ਪਰਮ ਪ੍ਰਧਾਨ ਪਰਮੇਸ਼ਰ ਦੇ ਪੁੱਤਰ ਅਖਵਾਉਣਗੇ । ਪ੍ਰਭੂ ਪਰਮੇਸ਼ਰ ਉਹਨਾਂ ਦੇ ਪੁਰਖੇ ਦਾਊਦ ਦੀ ਰਾਜ-ਗੱਦੀ ਉਹਨਾਂ ਨੂੰ ਦੇਣਗੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

32 ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਪਰਮੇਸ਼ਵਰ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ਵਰ ਉਸ ਪੁੱਤਰ ਨੂੰ ਉਸ ਦੇ ਬਜ਼ੁਰਗ ਦਾਵੀਦ ਦਾ ਸਿੰਘਾਸਣ ਸੌਂਪਣਗੇ,

Viz kapitola kopírovat

ਪਵਿੱਤਰ ਬਾਈਬਲ

32 ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।

Viz kapitola kopírovat




ਲੂਕਾ ਦੀ ਇੰਜੀਲ 1:32

Následuj nás:

Reklamy


Reklamy