Online Bible

- Reklamy -




ਲੂਕਾ ਦੀ ਇੰਜੀਲ 1:35 - Punjabi Standard Bible

35 ਦੂਤ ਨੇ ਉਸ ਨੂੰ ਉੱਤਰ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਤੇ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ ਇਸ ਲਈ ਉਹ ਪਵਿੱਤਰ ਬਾਲਕ ਜੋ ਪੈਦਾ ਹੋਵੇਗਾ, ਪਰਮੇਸ਼ਰ ਦਾ ਪੁੱਤਰ ਕਹਾਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

35 ਸਵਰਗਦੂਤ ਨੇ ਉੱਤਰ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਤੇ ਉਤਰੇਗਾ ਅਤੇ ਪਰਮੇਸ਼ਰ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ । ਇਸ ਲਈ ਜਿਹੜਾ ਪਵਿੱਤਰ ਬਾਲਕ ਤੇਰੇ ਤੋਂ ਪੈਦਾ ਹੋਵੇਗਾ, ਪਰਮੇਸ਼ਰ ਦਾ ਪੁੱਤਰ ਅਖਵਾਏਗਾ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

35 ਸਵਰਗਦੂਤ ਨੇ ਜਵਾਬ ਦਿੱਤਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸ਼ਕਤੀ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਜੋ ਜਨਮ ਲੈਣਗੇ, ਉਹ ਪਵਿੱਤਰ ਅਤੇ ਪਰਮੇਸ਼ਵਰ ਦੇ ਪੁੱਤਰ ਕਹੋਣਗੇ।

Viz kapitola kopírovat

ਪਵਿੱਤਰ ਬਾਈਬਲ

35 ਦੂਤ ਨੇ ਮਰਿਯਮ ਨੂੰ ਕਿਹਾ, “ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਉੱਚ ਪਰਮੇਸ਼ੁਰ ਦੀ ਸ਼ਕਤੀ ਤੇਰੇ ਉੱਪਰ ਆਪਣੀ ਛਾਇਆ ਕਰੇਗੀ ਅਤੇ ਇਸ ਲਈ ਜਿਹੜਾ ਪਵਿੱਤਰ ਬਾਲਕ ਪੈਦਾ ਹੋਣ ਵਾਲਾ ਹੈ, ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।

Viz kapitola kopírovat




ਲੂਕਾ ਦੀ ਇੰਜੀਲ 1:35

Následuj nás:

Reklamy


Reklamy