Online Bible

- Reklamy -




ਲੂਕਾ ਦੀ ਇੰਜੀਲ 1:39 - Punjabi Standard Bible

39 ਉਨ੍ਹਾਂ ਦਿਨਾਂ ਵਿੱਚ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਇਲਾਕੇ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

39 ਉਨ੍ਹੀਂ ਦਿਨੀਂ ਮਰਿਯਮ ਉੱਠ ਕੇ ਛੇਤੀ ਨਾਲ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

39 ਇਸ ਘਟਨਾ ਦੇ ਬਾਅਦ ਮਰਿਯਮ ਛੇਤੀ ਹੀ ਤਿਆਰ ਹੋ ਕੇ ਯਹੂਦਿਯਾ ਦੇਸ਼ ਦੇ ਇੱਕ ਪਹਾੜੀ ਸ਼ਹਿਰ ਨੂੰ ਗਈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

39 ਉਸ ਵਕਤ ਮਰਿਯਮ ਤਿਆਰ ਹੋ ਗਈ ਅਤੇ ਜਲਦੀ ਨਾਲ ਯਹੂਦਿਯਾ ਦੇ ਪਹਾੜੀ ਦੇਸ਼ ਦੇ ਇੱਕ ਨਗਰ ਨੂੰ ਚੱਲੀ ਗਈ।

Viz kapitola kopírovat

ਪਵਿੱਤਰ ਬਾਈਬਲ

39 ਮਰਿਯਮ ਤਿਆਰ ਹੋਈ ਅਤੇ ਛੇਤੀ ਹੀ ਯਹੂਦਿਯਾ ਦੇ ਪਹਾੜੀ ਇਲਾਕੇ ਦੇ ਇੱਕ ਨਗਰ ਨੂੰ ਗਈ।

Viz kapitola kopírovat




ਲੂਕਾ ਦੀ ਇੰਜੀਲ 1:39

Následuj nás:

Reklamy


Reklamy