ਲੂਕਾ ਦੀ ਇੰਜੀਲ 1:43 - Punjabi Standard Bible43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਕਿ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? Viz kapitolaਪਵਿੱਤਰ ਬਾਈਬਲ O.V. Bible (BSI)43 ਮੇਰੇ ਲਈ ਇਹ ਕਿੱਥੋਂ ਹੋਇਆ ਜੋ ਮੇਰੇ ਪ੍ਰਭੁ ਦੀ ਮਾਤਾ ਮੇਰੇ ਕੋਲ ਆਈ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ? Viz kapitolaਪਵਿੱਤਰ ਬਾਈਬਲ (Revised Common Language North American Edition)43 ਇਹ ਮੇਰੇ ਧੰਨ ਭਾਗ ਹਨ ਕਿ ਮੇਰੇ ਪ੍ਰਭੂ ਦੀ ਮਾਂ ਮੇਰੇ ਕੋਲ ਚੱਲ ਕੇ ਆਈ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ43 ਪਰ ਮੇਰੇ ਉੱਤੇ ਇਹ ਕਿਹੋ ਜੀ ਕਿਰਪਾ ਦੀ ਨਿਗਾਹ ਹੋਈ ਹੈ, ਜੋ ਮੇਰੇ ਪ੍ਰਭੂ ਦੀ ਮਾਤਾ ਮੈਨੂੰ ਮਿਲਣ ਆਈ ਹੈ? Viz kapitolaਪਵਿੱਤਰ ਬਾਈਬਲ43 ਮੇਰੇ ਪ੍ਰਭੂ ਦੀ ਮਾਤਾ ਦਾ ਮੇਰੇ ਕੋਲ ਆਉਣ ਦਾ ਭਾਗ ਮੈਨੂੰ ਕਿਵੇਂ ਪ੍ਰਾਪਤ ਹੋਇਆ! Viz kapitola |