ਲੂਕਾ ਦੀ ਇੰਜੀਲ 1:52 - Punjabi Standard Bible52 ਉਸ ਨੇ ਹਾਕਮਾਂ ਨੂੰ ਸਿੰਘਾਸਣਾਂ ਤੋਂ ਲਾਹ ਦਿੱਤਾ ਅਤੇ ਨਿਮਾਣਿਆਂ ਨੂੰ ਉੱਚਾ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)52 ਉਹ ਨੇ ਬਲਵੰਤਾਂ ਨੂੰ ਤਖ਼ਤੋਂ ਡੇਗ ਦਿੱਤਾ, ਅਤੇ ਅਧੀਨਾਂ ਨੂੰ ਉੱਚਿਆਂ ਕੀਤਾ। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ52 ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ। Viz kapitolaਪਵਿੱਤਰ ਬਾਈਬਲ (Revised Common Language North American Edition)52 ਉਹਨਾਂ ਨੇ ਹਾਕਮਾਂ ਨੂੰ ਗੱਦੀਆਂ ਤੋਂ ਲਾਹਿਆ, ਅਤੇ ਨਿਮਰ ਲੋਕਾਂ ਨੂੰ ਉੱਚਾ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ52 ਪਰਮੇਸ਼ਵਰ ਨੇ ਰਾਜਿਆਂ ਨੂੰ ਉਹਨਾਂ ਦੇ ਸਿੰਘਾਸਣਾਂ ਤੋਂ ਹੇਠਾਂ ਉਤਾਰ ਦਿੱਤਾ ਅਤੇ ਹਲੀਮਾਂ ਨੂੰ ਉੱਚਾ ਕੀਤਾ ਹੈ। Viz kapitolaਪਵਿੱਤਰ ਬਾਈਬਲ52 ਉਸ ਨੇ ਸ਼ਕਤੀਸ਼ਾਲੀ ਹਾਕਮਾਂ ਨੂੰ ਉਨ੍ਹਾਂ ਦੇ ਸਿੰਘਾਸਨਾਂ ਤੋਂ ਹਟਾ ਦਿੱਤਾ ਹੈ ਅਤੇ ਉਸ ਨੇ ਦੀਨ ਲੋਕਾਂ ਨੂੰ ਉੱਚਾ ਉੱਠਾਇਆ। Viz kapitola |