Online Bible

- Reklamy -




ਲੂਕਾ ਦੀ ਇੰਜੀਲ 1:54 - Punjabi Standard Bible

54 ਉਸ ਨੇ ਆਪਣੇ ਸੇਵਕ ਇਸਰਾਏਲ ਦੀ ਮਦਦ ਕੀਤੀ ਕਿ ਆਪਣੀ ਦਇਆ ਨੂੰ ਯਾਦ ਕਰੇ,

Viz kapitola kopírovat

ਪਵਿੱਤਰ ਬਾਈਬਲ O.V. Bible (BSI)

54 ਉਹ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ, ਭਈ ਉਹ ਆਪਣੇ ਰਹਮ ਨੂੰ ਯਾਦ ਕਰੇ,

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

54 ਉਹਨਾਂ ਨੇ ਆਪਣੀ ਦਇਆ ਨੂੰ ਯਾਦ ਕੀਤਾ ਅਤੇ ਆਪਣੇ ਸੇਵਕ ਇਸਰਾਏਲ ਦੀ ਮਦਦ ਕੀਤੀ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

54 ਉਹਨਾਂ ਨੇ ਆਪਣੇ ਸੇਵਕ ਇਸਰਾਏਲ ਦੀ ਸਹਾਇਤਾ ਕੀਤੀ ਕਿ ਉਹ ਆਪਣੀ ਦਯਾ ਨੂੰ ਯਾਦ ਰੱਖੇ,

Viz kapitola kopírovat

ਪਵਿੱਤਰ ਬਾਈਬਲ

54 ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ। ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ।

Viz kapitola kopírovat




ਲੂਕਾ ਦੀ ਇੰਜੀਲ 1:54

Následuj nás:

Reklamy


Reklamy