ਲੂਕਾ ਦੀ ਇੰਜੀਲ 1:62 - Punjabi Standard Bible62 ਉਨ੍ਹਾਂ ਨੇ ਬੱਚੇ ਦੇ ਪਿਤਾ ਵੱਲ ਇਸ਼ਾਰਾ ਕਰਕੇ ਜਾਣਨਾ ਚਾਹਿਆ ਕਿ ਉਹ ਬੱਚੇ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)62 ਤਦ ਉਨ੍ਹਾਂ ਨੇ ਉਹ ਦੇ ਪਿਤਾ ਵੱਲ ਸੈਨਤ ਕੀਤੀ ਜੋ ਉਹ ਦਾ ਕੀ ਨਾਉਂ ਰੱਖਿਆ ਚਾਹੁੰਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ62 ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)62 ਫਿਰ ਉਹਨਾਂ ਨੇ ਇਸ਼ਾਰੇ ਨਾਲ ਬੱਚੇ ਦੇ ਪਿਤਾ ਜ਼ਕਰਯਾਹ ਤੋਂ ਪੁੱਛਿਆ ਕਿ ਉਹ ਆਪਣੇ ਬੱਚੇ ਦਾ ਕੀ ਨਾਂ ਰੱਖਣਾ ਚਾਹੁੰਦਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ62 ਤੱਦ ਉਹਨਾਂ ਨੇ ਬੱਚੇ ਦੇ ਪਿਤਾ ਨੂੰ ਇਸ਼ਾਰਿਆਂ ਨਾਲ ਪੁੱਛਿਆ ਕਿ ਉਹ ਬੱਚੇ ਦਾ ਨਾਮ ਕੀ ਰੱਖਣਾ ਚਾਹੁੰਦਾ ਹੈ? Viz kapitolaਪਵਿੱਤਰ ਬਾਈਬਲ62 ਤਦ ਉਨ੍ਹਾਂ ਨੇ ਉਸ ਦੇ ਪਿਤਾ ਵੱਲ ਇਸ਼ਾਰਾ ਕੀਤਾ “ਉਹ ਉਸਦਾ ਕੀ ਨਾਉਂ ਰੱਖਣਾ ਚਾਹੁੰਦਾ ਹੈ?” Viz kapitola |