ਲੂਕਾ ਦੀ ਇੰਜੀਲ 1:7 - Punjabi Standard Bible7 ਪਰ ਉਨ੍ਹਾਂ ਦੇ ਕੋਈ ਸੰਤਾਨ ਨਹੀਂ ਸੀ, ਕਿਉਂਕਿ ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਬੁੱਢੇ ਹੋ ਚੁੱਕੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)7 ਉਨ੍ਹਾਂ ਦੇ ਉਲਾਦ ਨਾ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਰ ਦੋਵੇਂ ਵੱਡੀ ਉਮਰ ਦੇ ਸਨ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ। Viz kapitolaਪਵਿੱਤਰ ਬਾਈਬਲ (Revised Common Language North American Edition)7 ਪਰ ਉਹਨਾਂ ਦੇ ਕੋਲ ਕੋਈ ਸੰਤਾਨ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ । ਉਹ ਦੋਵੇਂ ਬਹੁਤ ਬਜ਼ੁਰਗ ਹੋ ਗਏ ਸਨ । Viz kapitolaਪੰਜਾਬੀ ਮੌਜੂਦਾ ਤਰਜਮਾ7 ਪਰ ਉਹਨਾਂ ਦੇ ਕੋਈ ਔਲਾਦ ਨਹੀਂ ਸੀ ਕਿਉਂਕਿ ਏਲਿਜਾਬੇਥ ਬਾਂਝ ਸੀ ਅਤੇ ਉਹ ਦੋਵੇਂ ਹੀ ਹੁਣ ਬੁੱਢੇ ਹੋ ਚੁੱਕੇ ਸਨ। Viz kapitolaਪਵਿੱਤਰ ਬਾਈਬਲ7 ਪਰ ਜ਼ਕਰਯਾਹ ਅਤੇ ਇਲੀਸਬਤ ਦੇ ਕੋਈ ਔਲਾਦ ਨਹੀਂ ਸੀ। ਇਲੀਸਬਤ ਬਾਂਝ ਸੀ ਅਤੇ ਉਹ ਦੋਵੇਂ ਵੱਡੀ ਉਮਰ ਦੇ ਸਨ। Viz kapitola |