ਮੱਤੀਯਾਹ 1:16 - Punjabi Standard Bible16 ਯਾਕੂਬ ਤੋਂ ਯੂਸੁਫ਼ ਪੈਦਾ ਹੋਇਆ ਜੋ ਉਸ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ, ਪੈਦਾ ਹੋਇਆ। Viz kapitolaਪਵਿੱਤਰ ਬਾਈਬਲ O.V. Bible (BSI)16 ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ । ਉਹ ਉਸ ਮਰਿਯਮ ਦਾ ਪਤੀ ਸੀ ਜਿਹ ਦੀ ਕੁੱਖੋਂ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਯਾਕੂਬ ਤੋਂ ਯੂਸੁਫ਼ ਜੰਮਿਆ। ਉਹ ਮਰਿਯਮ ਦਾ ਪਤੀ ਸੀ ਜਿਸ ਦੀ ਕੁੱਖੋਂ ਯਿਸੂ ਨੇ ਜਨਮ ਲਿਆ, ਜਿਹੜਾ ਮਸੀਹ ਅਖਵਾਉਂਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)16 ਅਤੇ ਯਾਕੂਬ ਯੂਸਫ਼ ਦਾ ਪਿਤਾ ਸੀ । ਯੂਸਫ਼ ਦੀ ਪਤਨੀ ਮਰਿਯਮ ਸੀ ਜਿਸ ਤੋਂ ਯਿਸੂ ਨੇ ਜਨਮ ਲਿਆ, ਜਿਹੜੇ “ਮਸੀਹ” ਅਖਵਾਉਂਦੇ ਹਨ । Viz kapitolaਪੰਜਾਬੀ ਮੌਜੂਦਾ ਤਰਜਮਾ16 ਅਤੇ ਯਾਕੋਬ ਤੋਂ ਯੋਸੇਫ਼ ਪੈਦਾ ਹੋਇਆ, ਉਹ ਮਰਿਯਮ ਦਾ ਪਤੀ ਸੀ ਅਤੇ ਮਰਿਯਮ ਦੀ ਕੁੱਖੋ ਯਿਸ਼ੂ ਨੇ ਜਨਮ ਲਿਆ, ਜਿਹਨਾਂ ਨੂੰ ਮਸੀਹ ਕਿਹਾ ਜਾਂਦਾ ਹੈ। Viz kapitolaਪਵਿੱਤਰ ਬਾਈਬਲ16 ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ। Viz kapitola |