Online Bible

- Reklamy -




ਮੱਤੀਯਾਹ 1:21 - Punjabi Standard Bible

21 ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

21 ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

21 ਉਹ ਇੱਕ ਪੁੱਤਰ ਨੂੰ ਜਨਮ ਦੇਵੇਗੀ । ਤੂੰ ਉਹਨਾਂ ਦਾ ਨਾਮ ਯਿਸੂ ਰੱਖਣਾ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਮੁਕਤੀ ਦੇਣਗੇ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

21 ਉਹ ਇੱਕ ਪੁੱਤ੍ਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖਣਾ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਹਨਾਂ ਦੇ ਪਾਪਾਂ ਤੋਂ ਬਚਾਵੇਗਾ।”

Viz kapitola kopírovat

ਪਵਿੱਤਰ ਬਾਈਬਲ

21 ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”

Viz kapitola kopírovat




ਮੱਤੀਯਾਹ 1:21

Následuj nás:

Reklamy


Reklamy