ਮੱਤੀਯਾਹ 1:22 - Punjabi Standard Bible22 ਇਹ ਸਭ ਇਸ ਲਈ ਹੋਇਆ ਕਿ ਪ੍ਰਭੂ ਦੀ ਉਹ ਗੱਲ ਜੋ ਨਬੀ ਦੇ ਰਾਹੀਂ ਕਹੀ ਗਈ ਸੀ, ਪੂਰੀ ਹੋਵੇ: Viz kapitolaਪਵਿੱਤਰ ਬਾਈਬਲ O.V. Bible (BSI)22 ਇਹ ਸਭ ਕੁਝ ਇਸ ਲਈ ਹੋਇਆ ਭਈ ਜਿਹੜੀ ਗੱਲ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖੀ ਸੀ ਉਹ ਪੂਰੀ ਹੋਵੇ ਕਿ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, Viz kapitolaਪਵਿੱਤਰ ਬਾਈਬਲ (Revised Common Language North American Edition)22 ਇਹ ਸਭ ਇਸ ਲਈ ਹੋਇਆ ਕਿ ਪ੍ਰਭੂ ਦੇ ਨਬੀ ਦੇ ਦੁਆਰਾ ਕਿਹਾ ਹੋਇਆ ਇਹ ਵਚਨ ਪੂਰਾ ਹੋਵੇ, Viz kapitolaਪੰਜਾਬੀ ਮੌਜੂਦਾ ਤਰਜਮਾ22 ਇਹ ਸਭ ਇਸ ਲਈ ਹੋਇਆ ਕਿ ਨਬੀਆਂ ਦੇ ਦੁਆਰਾ ਕਿਹਾ ਗਿਆ ਪ੍ਰਭੂ ਦਾ ਇਹ ਵਚਨ ਪੂਰਾ ਹੋਵੇ: Viz kapitolaਪਵਿੱਤਰ ਬਾਈਬਲ22 ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ। Viz kapitola |