Online Bible

- Reklamy -




ਮੱਤੀਯਾਹ 1:23 - Punjabi Standard Bible

23 ਵੇਖੋ, ਕੁਆਰੀ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ , ਜਿਸ ਦਾ ਅਰਥ ਹੈ “ਪਰਮੇਸ਼ਰ ਸਾਡੇ ਨਾਲ”।

Viz kapitola kopírovat

ਪਵਿੱਤਰ ਬਾਈਬਲ O.V. Bible (BSI)

23 ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, "ਪਰਮੇਸ਼ੁਰ ਅਸਾਡੇ ਸੰਗ"

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ”।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

23 “ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ, ਉਹਨਾਂ ਦਾ ਨਾਮ ‘ਇਮਾਨੂਏਲ’ ਰੱਖਿਆ ਜਾਵੇਗਾ ਜਿਸ ਦਾ ਅਰਥ ਹੈ, ‘ਪਰਮੇਸ਼ਰ ਸਾਡੇ ਨਾਲ’ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

23 “ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਉਹ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ,” ਜਿਸ ਦਾ ਅਰਥ ਹੈ, “ਪਰਮੇਸ਼ਵਰ ਸਾਡੇ ਨਾਲ।”

Viz kapitola kopírovat

ਪਵਿੱਤਰ ਬਾਈਬਲ

23 “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”

Viz kapitola kopírovat




ਮੱਤੀਯਾਹ 1:23

Následuj nás:

Reklamy


Reklamy