Online Bible

- Reklamy -




ਮੱਤੀਯਾਹ 1:25 - Punjabi Standard Bible

25 ਪਰ ਉਹ ਉਦੋਂ ਤੱਕ ਉਸ ਦੇ ਕੋਲ ਨਾ ਗਿਆ ਜਦੋਂ ਤੱਕ ਉਸ ਨੇ ਪੁੱਤਰ ਨੂੰ ਜਨਮ ਨਾ ਦਿੱਤਾ; ਯੂਸੁਫ਼ ਨੇ ਉਸ ਦਾ ਨਾਮ ਯਿਸੂ ਰੱਖਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਅਤੇ ਉਹ ਨੂੰ ਨਾ ਜਾਣਿਆ ਜਿੰਨਾ ਚਿਰ ਉਹ ਪੁੱਤ੍ਰ ਨਾ ਜਣੀ ਅਤੇ ਉਹ ਦਾ ਨਾਮ ਯਿਸੂ ਰੱਖਿਆ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

25 ਉਸ ਨੇ ਉਸ ਸਮੇਂ ਤੱਕ ਜਦੋਂ ਤੱਕ ਕਿ ਮਰਿਯਮ ਨੇ ਪੁੱਤਰ ਨੂੰ ਜਨਮ ਨਾ ਦਿੱਤਾ, ਉਸ ਨਾਲ ਸੰਗ ਨਾ ਕੀਤਾ । ਉਸ ਨੇ ਪੁੱਤਰ ਦਾ ਨਾਮ ਯਿਸੂ ਰੱਖਿਆ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

25 ਪਰ ਯੋਸੇਫ਼ ਨੇ ਵਿਆਹ ਸੰਪੰਨ ਹੋਣ ਨਾ ਦਿੱਤਾ ਜਦੋਂ ਤੱਕ ਉਸਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹਨਾਂ ਨੇ ਪੁੱਤਰ ਦਾ ਨਾਮ ਯਿਸ਼ੂ ਰੱਖਿਆ।

Viz kapitola kopírovat

ਪਵਿੱਤਰ ਬਾਈਬਲ

25 ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।

Viz kapitola kopírovat




ਮੱਤੀਯਾਹ 1:25

Následuj nás:

Reklamy


Reklamy