ਮੱਤੀਯਾਹ 1:6 - Punjabi Standard Bible6 ਦਾਊਦ ਤੋਂ ਸੁਲੇਮਾਨ, ਉਰੀਯਾਹ ਦੀ ਪਤਨੀ ਤੋਂ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਯੱਸੀ ਤੋਂ ਦਾਊਦ ਪਾਤਸ਼ਾਹ ਜੰਮਿਆ ਅਤੇ ਦਾਊਦ ਪਾਤਸ਼ਾਹ ਤੋਂ ਸੁਲੇਮਾਨ ਊਰੀਯਾਹ ਦੀ ਤੀਵੀਂ ਦੀ ਕੁੱਖੋਂ ਜੰਮਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯੱਸੀ ਤੋਂ ਦਾਊਦ ਰਾਜਾ ਜੰਮਿਆ ਅਤੇ ਦਾਊਦ ਰਾਜਾ ਤੋਂ ਸੁਲੇਮਾਨ ਊਰੀਯਾਹ ਦੀ ਔਰਤ ਦੀ ਕੁੱਖੋਂ ਜੰਮਿਆ। Viz kapitolaਪਵਿੱਤਰ ਬਾਈਬਲ (Revised Common Language North American Edition)6 ਯੱਸੀ ਰਾਜਾ ਦਾਊਦ ਦਾ ਪਿਤਾ ਸੀ । ਦਾਊਦ ਸੁਲੇਮਾਨ ਦਾ ਪਿਤਾ ਸੀ । (ਸੁਲੇਮਾਨ ਦੀ ਮਾਂ ਪਹਿਲਾਂ ਊਰੀਯਾਹ ਦੀ ਪਤਨੀ ਸੀ) । Viz kapitolaਪੰਜਾਬੀ ਮੌਜੂਦਾ ਤਰਜਮਾ6 ਯੱਸੀ ਰਾਜਾ ਦਾਵੀਦ ਦਾ ਪਿਤਾ ਸੀ। ਦਾਵੀਦ ਅਤੇ ਉਰਿਆਹ ਦੀ ਪਤਨੀ ਤੋਂ ਸ਼ਲੋਮੋਨ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ6 ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ। ਦਾਊਦ ਸੁਲੇਮਾਨ ਦਾ ਪਿਤਾ ਸੀ। (ਸੁਲੇਮਾਨ ਦੀ ਮਾਤਾ ਪਹਿਲਾਂ ਉਰੀਯਾਹ ਦੀ ਪਤਨੀ ਸੀ।) Viz kapitola |