ਮੱਤੀਯਾਹ 1:9 - Punjabi Standard Bible9 ਉੱਜ਼ੀਯਾਹ ਤੋਂ ਯੋਥਾਮ ਪੈਦਾ ਹੋਇਆ, ਯੋਥਾਮ ਤੋਂ ਆਹਾਜ਼ ਪੈਦਾ ਹੋਇਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ O.V. Bible (BSI)9 ਅਤੇ ਉੱਜੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ ਤੋਂ ਹਿਜ਼ਕੀਯਾਹ ਜੰਮਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉੱਜ਼ੀਯਾਹ ਤੋਂ ਯੋਥਾਮ ਜੰਮਿਆ ਅਤੇ ਯੋਥਾਮ ਤੋਂ ਆਹਾਜ਼ ਜੰਮਿਆ ਅਤੇ ਆਹਾਜ਼ ਤੋਂ ਹਿਜ਼ਕੀਯਾਹ ਜੰਮਿਆ। Viz kapitolaਪਵਿੱਤਰ ਬਾਈਬਲ (Revised Common Language North American Edition)9 ਉੱਜ਼ੀਯਾਹ ਯੋਥਾਮ ਦਾ, ਯੋਥਾਮ ਆਹਾਜ਼ ਦਾ ਅਤੇ ਆਹਾਜ਼ ਹਿਜ਼ਕੀਯਾਹ ਦਾ ਪਿਤਾ ਸੀ । Viz kapitolaਪੰਜਾਬੀ ਮੌਜੂਦਾ ਤਰਜਮਾ9 ਉੱਜਿਆਹ ਤੋਂ ਯੋਥਾਮ, ਯੋਥਾਮ ਤੋਂ ਆਖ਼ਾਜ, ਆਖ਼ਾਜ ਤੋਂ ਹੇਜੇਕਿਆ ਪੈਦਾ ਹੋਇਆ, Viz kapitolaਪਵਿੱਤਰ ਬਾਈਬਲ9 ਉਜ਼ੀਯੱਯਾਹ ਯੋਥਾਮ ਦਾ ਪਿਤਾ ਸੀ। ਯੋਥਾਮ ਆਹਾਜ਼ ਦਾ ਪਿਤਾ ਸੀ। ਆਹਾਜ਼ ਹਿਜ਼ਾਕੀਯਾਹ ਦਾ ਪਿਤਾ ਸੀ। Viz kapitola |