Online Bible

- Reklamy -




ਮਰਕੁਸ ਦੀ ਇੰਜੀਲ 1:13 - Punjabi Standard Bible

13 ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਜਾੜ ਵਿੱਚ ਸ਼ੈਤਾਨ ਦੁਆਰਾ ਪਰਤਾਇਆ ਜਾਂਦਾ ਰਿਹਾ ਅਤੇ ਜੰਗਲੀ ਜੀਵਾਂ ਦੇ ਨਾਲ ਰਿਹਾ ਤੇ ਸਵਰਗਦੂਤ ਉਸ ਦੀ ਟਹਿਲ ਸੇਵਾ ਕਰਦੇ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਅਰ ਉਜਾੜ ਵਿੱਚ ਚਾਹਲੀਆਂ ਦਿਨਾਂ ਤੀਕਰ ਸ਼ਤਾਨ ਉਹ ਨੂੰ ਪਰਤਾਉਂਦਾ ਰਿਹਾ ਅਤੇ ਉਹ ਜੰਗਲੀ ਜਨਾਉਰਾਂ ਨਾਲ ਰਹਿੰਦਾ ਸੀ ਅਤੇ ਦੂਤ ਉਹ ਦੀ ਟਹਿਲ ਕਰਦੇ ਸਨ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

13 ਅਤੇ ਉੱਥੇ ਉਹ ਚਾਲ੍ਹੀ ਦਿਨਾਂ ਤੱਕ ਰਹੇ । ਸ਼ੈਤਾਨ ਉਹਨਾਂ ਨੂੰ ਪਰਖਦਾ ਰਿਹਾ । ਯਿਸੂ ਜੰਗਲੀ ਜਾਨਵਰਾਂ ਦੇ ਵਿੱਚ ਰਹਿੰਦੇ ਸਨ ਅਤੇ ਸਵਰਗਦੂਤ ਉਹਨਾਂ ਦੀ ਸੇਵਾ ਕਰਦੇ ਸਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

13 ਅਤੇ ਉਹ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸੀ, ਅਤੇ ਸ਼ੈਤਾਨ ਦੇ ਦੁਆਰਾ ਪਰਤਾਇਆ ਜਾਵੇ। ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ, ਅਤੇ ਸਵਰਗਦੂਤ ਉਸ ਦੀ ਸੇਵਾ ਟਹਿਲ ਕਰਨ ਲੱਗੇ।

Viz kapitola kopírovat

ਪਵਿੱਤਰ ਬਾਈਬਲ

13 ਉਹ ਉੱਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਾਇਆ ਗਿਆ। ਜਦੋਂ ਉਹ ਉੱਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।

Viz kapitola kopírovat




ਮਰਕੁਸ ਦੀ ਇੰਜੀਲ 1:13

Následuj nás:

Reklamy


Reklamy