ਮਰਕੁਸ ਦੀ ਇੰਜੀਲ 1:14 - Punjabi Standard Bible14 ਯੂਹੰਨਾ ਨੂੰ ਕੈਦ ਕਰ ਲਏ ਜਾਣ ਤੋਂ ਬਾਅਦ ਯਿਸੂ ਪਰਮੇਸ਼ਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਹੋਇਆ ਗਲੀਲ ਵਿੱਚ ਆਇਆ Viz kapitolaਪਵਿੱਤਰ ਬਾਈਬਲ O.V. Bible (BSI)14 ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਰ ਉਸ ਨੇ ਪਰਮੇਸ਼ੁਰ ਦੀ ਖੁਸ਼ ਖਬਰੀ ਦਾ ਪਰਚਾਰ ਕਰ ਕੇ ਆਖਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ, Viz kapitolaਪਵਿੱਤਰ ਬਾਈਬਲ (Revised Common Language North American Edition)14 ਯੂਹੰਨਾ ਦੇ ਫੜੇ ਜਾਣ ਤੋਂ ਬਾਅਦ, ਯਿਸੂ ਗਲੀਲ ਵਿੱਚ ਆਏ ਅਤੇ ਪਰਮੇਸ਼ਰ ਦੇ ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨ ਲੱਗੇ । Viz kapitolaਪੰਜਾਬੀ ਮੌਜੂਦਾ ਤਰਜਮਾ14 ਯੋਹਨ ਨੂੰ ਕੈਦ ਵਿੱਚ ਪਾਏ ਜਾਣ ਤੋਂ ਬਾਅਦ, ਯਿਸ਼ੂ ਪਰਮੇਸ਼ਵਰ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਹੋਏ, ਗਲੀਲ ਪ੍ਰਦੇਸ਼ ਵੱਲ ਚਲੇ ਗਏ। Viz kapitolaਪਵਿੱਤਰ ਬਾਈਬਲ14 ਉਸਤੋਂ ਬਾਦ, ਯੂਹੰਨਾ ਨੂੰ ਕੈਦ ਕਰ ਦਿੱਤਾ ਗਿਆ ਅਤੇ ਫ਼ੇਰ ਯਿਸੂ ਗਲੀਲ ਨੂੰ ਆਇਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਅਤੇ ਕਿਹਾ, Viz kapitola |