ਮਰਕੁਸ ਦੀ ਇੰਜੀਲ 1:17 - Punjabi Standard Bible17 ਯਿਸੂ ਨੇ ਉਨ੍ਹਾਂ ਨੂੰ ਕਿਹਾ,“ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ।” Viz kapitolaਪਵਿੱਤਰ ਬਾਈਬਲ O.V. Bible (BSI)17 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। Viz kapitolaਪਵਿੱਤਰ ਬਾਈਬਲ (Revised Common Language North American Edition)17 ਯਿਸੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ ।” Viz kapitolaਪੰਜਾਬੀ ਮੌਜੂਦਾ ਤਰਜਮਾ17 ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ, ਮੇਰੇ ਪਿੱਛੇ ਹੋ ਤੁਰੋ,” ਅਤੇ “ਮੈਂ ਤੁਹਾਨੂੰ ਮਨੁੱਖਾਂ ਦੇ ਮਛੇਰੇ ਬਣਾਵਾਂਗਾ” Viz kapitolaਪਵਿੱਤਰ ਬਾਈਬਲ17 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਆਓ ਅਤੇ ਮੇਰੇ ਪਿੱਛੇ ਚੱਲੋ, ਮੈਂ ਤੁਹਾਨੂੰ ਲੋਕਾਂ ਨੂੰ ਇਕੱਠੇ ਕਰਨ ਵਾਲੇ ਬਨਾਵਾਂਗਾ।” Viz kapitola |