ਮਰਕੁਸ ਦੀ ਇੰਜੀਲ 1:21 - Punjabi Standard Bible21 ਫਿਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਸਭਾ-ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। Viz kapitolaਪਵਿੱਤਰ ਬਾਈਬਲ O.V. Bible (BSI)21 ਤਾਂ ਓਹ ਕਫ਼ਰਨਾਹੂਮ ਵਿੱਚ ਵੜੇ ਅਰ ਸਬਤ ਦੇ ਦਿਨ ਉਹ ਝੱਟ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ। Viz kapitolaਪਵਿੱਤਰ ਬਾਈਬਲ (Revised Common Language North American Edition)21 ਯਿਸੂ ਅਤੇ ਉਹਨਾਂ ਦੇ ਚੇਲੇ ਕਫ਼ਰਨਾਹੂਮ ਵਿੱਚ ਆਏ । ਫਿਰ ਸਬਤ ਦੇ ਦਿਨ ਯਿਸੂ ਪ੍ਰਾਰਥਨਾ ਘਰ ਵਿੱਚ ਗਏ ਅਤੇ ਲੋਕਾਂ ਨੂੰ ਸਿੱਖਿਆ ਦੇਣ ਲੱਗੇ । Viz kapitolaਪੰਜਾਬੀ ਮੌਜੂਦਾ ਤਰਜਮਾ21 ਉਹ ਕਫ਼ਰਨਹੂਮ ਸ਼ਹਿਰ ਨੂੰ ਗਏ ਅਤੇ ਜਦੋਂ ਸਬਤ ਦਾ ਦਿਨ ਆਇਆ, ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਜਾ ਕੇ ਸਿੱਖਿਆ ਦੇਣ ਲੱਗਾ। Viz kapitolaਪਵਿੱਤਰ ਬਾਈਬਲ21 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ। Viz kapitola |