ਮਰਕੁਸ ਦੀ ਇੰਜੀਲ 1:23 - Punjabi Standard Bible23 ਉਸ ਸਮੇਂ ਉਨ੍ਹਾਂ ਦੇ ਸਭਾ-ਘਰ ਵਿੱਚ ਭ੍ਰਿਸ਼ਟ ਆਤਮਾ ਨਾਲ ਜਕੜਿਆ ਹੋਇਆ ਇੱਕ ਮਨੁੱਖ ਸੀ, ਉਹ ਇਹ ਕਹਿ ਕੇ ਚੀਕ ਉੱਠਿਆ, Viz kapitolaਪਵਿੱਤਰ ਬਾਈਬਲ O.V. Bible (BSI)23 ਅਤੇ ਉਸ ਵੇਲੇ ਉਨ੍ਹਾਂ ਦੀ ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਅਤੇ ਇਉਂ ਕਹਿ ਕੇ ਉੱਚੀ ਅਵਾਜ਼ ਨਾਲ ਬੋਲ ਉੱਠਿਆ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ, Viz kapitolaਪਵਿੱਤਰ ਬਾਈਬਲ (Revised Common Language North American Edition)23 ਉਸ ਸਮੇਂ ਉਹਨਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਅਸ਼ੁੱਧ ਆਤਮਾ ਸੀ । ਉਸ ਨੇ ਚੀਕ ਕੇ ਕਿਹਾ, Viz kapitolaਪੰਜਾਬੀ ਮੌਜੂਦਾ ਤਰਜਮਾ23 ਉਸੇ ਸਮੇਂ ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ, ਚੀਖਣ ਲੱਗਾ, Viz kapitolaਪਵਿੱਤਰ ਬਾਈਬਲ23 ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉੱਥੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ, Viz kapitola |