ਮਰਕੁਸ ਦੀ ਇੰਜੀਲ 1:24 - Punjabi Standard Bible24 “ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਤੂੰ ਕੌਣ ਹੈਂ—ਪਰਮੇਸ਼ਰ ਦਾ ਪਵਿੱਤਰ ਜਨ।” Viz kapitolaਪਵਿੱਤਰ ਬਾਈਬਲ O.V. Bible (BSI)24 ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਵਾਸਤਾ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ! Viz kapitolaਪਵਿੱਤਰ ਬਾਈਬਲ (Revised Common Language North American Edition)24 “ਹੇ ਯਿਸੂ ਨਾਸਰੀ, ਤੁਹਾਡਾ ਸਾਡੇ ਨਾਲ ਕੀ ਕੰਮ ? ਕੀ ਤੁਸੀਂ ਸਾਡਾ ਨਾਸ਼ ਕਰਨ ਆਏ ਹੋ ? ਮੈਂ ਜਾਣਦੀ ਹਾਂ ਕਿ ਤੁਸੀਂ ਕੌਣ ਹੋ, ਤੁਸੀਂ ਪਰਮੇਸ਼ਰ ਦੇ ਭੇਜੇ ਹੋਏ ਪਵਿੱਤਰ ਮਨੁੱਖ ਹੋ !” Viz kapitolaਪੰਜਾਬੀ ਮੌਜੂਦਾ ਤਰਜਮਾ24 “ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਕੀ ਚਾਹੁੰਦੇ ਹੋ, ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਪਰਮੇਸ਼ਵਰ ਦੇ ਪਵਿੱਤਰ ਪੁੱਤਰ!” Viz kapitolaਪਵਿੱਤਰ ਬਾਈਬਲ24 “ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।” Viz kapitola |