ਮਰਕੁਸ ਦੀ ਇੰਜੀਲ 1:26 - Punjabi Standard Bible26 ਤਦ ਉਹ ਭ੍ਰਿਸ਼ਟ ਆਤਮਾ ਉਸ ਮਨੁੱਖ ਨੂੰ ਮਰੋੜਦੀ ਅਤੇ ਉੱਚੀ ਅਵਾਜ਼ ਨਾਲ ਚੀਕਾਂ ਮਾਰਦੀ ਹੋਈ ਉਸ ਵਿੱਚੋਂ ਨਿੱਕਲ ਗਈ। Viz kapitolaਪਵਿੱਤਰ ਬਾਈਬਲ O.V. Bible (BSI)26 ਸੋ ਉਹ ਭਰਿਸ਼ਟ ਆਤਮਾ ਉਸ ਨੂੰ ਮਰੋੜ ਮਰਾੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਉਸ ਵਿੱਚੋਂ ਨਿੱਕਲ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ। Viz kapitolaਪਵਿੱਤਰ ਬਾਈਬਲ (Revised Common Language North American Edition)26 ਅਸ਼ੁੱਧ ਆਤਮਾ ਨੇ ਆਦਮੀ ਨੂੰ ਝੰਜੋੜਿਆ ਅਤੇ ਉੱਚੀ ਆਵਾਜ਼ ਨਾਲ ਚੀਕ ਮਾਰ ਕੇ ਉਸ ਵਿੱਚੋਂ ਨਿੱਕਲ ਗਈ । Viz kapitolaਪੰਜਾਬੀ ਮੌਜੂਦਾ ਤਰਜਮਾ26 ਉਹ ਦੁਸ਼ਟ ਆਤਮਾ ਉਸ ਆਦਮੀ ਨੂੰ ਮਰੋੜ ਦੇ ਹੋਏ ਉੱਚੇ ਸ਼ਬਦ ਵਿੱਚ ਚੀਖਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਗਿਆ। Viz kapitolaਪਵਿੱਤਰ ਬਾਈਬਲ26 ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇੜੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ। Viz kapitola |