ਮਰਕੁਸ ਦੀ ਇੰਜੀਲ 1:3 - Punjabi Standard Bible3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।” Viz kapitolaਪਵਿੱਤਰ ਬਾਈਬਲ O.V. Bible (BSI)3 ਉਜਾੜ ਵਿੱਚ ਇੱਕ ਹੋਕਾ ਦੋਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ। Viz kapitolaਪਵਿੱਤਰ ਬਾਈਬਲ (Revised Common Language North American Edition)3 ਬੋਲਣ ਵਾਲਾ ਸੁੰਨਸਾਨ ਥਾਂ ਵਿੱਚ ਪੁਕਾਰ ਰਿਹਾ ਹੈ, ਪ੍ਰਭੂ ਦਾ ਰਾਹ ਤਿਆਰ ਕਰੋ । ਉਹਨਾਂ ਦੇ ਰਾਹਾਂ ਨੂੰ ਸਿੱਧੇ ਕਰੋ ।” Viz kapitolaਪੰਜਾਬੀ ਮੌਜੂਦਾ ਤਰਜਮਾ3 “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼, ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਲਈ ਰਸਤਾ ਸਿੱਧਾ ਬਣਾਓ।’ ” Viz kapitolaਪਵਿੱਤਰ ਬਾਈਬਲ3 “ਉਜਾੜ ਵਿੱਚ ਇੱਕ ਮਨੁੱਖ ਪੁਕਾਰ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿਧੇ ਕਰੋ।’” Viz kapitola |