Online Bible

- Reklamy -




ਮਰਕੁਸ ਦੀ ਇੰਜੀਲ 1:30 - Punjabi Standard Bible

30 ਸ਼ਮਊਨ ਦੀ ਸੱਸ ਬੁਖਾਰ ਨਾਲ ਪਈ ਹੋਈ ਸੀ ਅਤੇ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਉਸ ਦੇ ਬਾਰੇ ਦੱਸਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

30 ਅਤੇ ਸ਼ਮਊਨ ਦੀ ਸੱਸ ਤਾਪ ਨਾਲ ਪਈ ਸੀ। ਤਾਂ ਉਨ੍ਹਾਂ ਨੇ ਝੱਟ ਉਸ ਨੂੰ ਉਹ ਦੀ ਖਬਰ ਕੀਤੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

30 ਉੱਥੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਪਈ ਹੋਈ ਸੀ । ਉਹਨਾਂ ਨੇ ਉਸ ਦੇ ਬਾਰੇ ਯਿਸੂ ਨੂੰ ਦੱਸਿਆ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

30 ਉੱਥੇ ਸ਼ਿਮਓਨ ਦੀ ਸੱਸ ਬੁਖਾਰ ਦੇ ਨਾਲ ਮੰਜੇ ਤੇ ਪਈ ਹੋਈ ਸੀ ਅਤੇ ਉਹਨਾਂ ਨੇ ਝੱਟ ਯਿਸ਼ੂ ਨੂੰ ਇਸ ਦੀ ਖ਼ਬਰ ਕੀਤੀ।

Viz kapitola kopírovat

ਪਵਿੱਤਰ ਬਾਈਬਲ

30 ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ।

Viz kapitola kopírovat




ਮਰਕੁਸ ਦੀ ਇੰਜੀਲ 1:30

Následuj nás:

Reklamy


Reklamy