Online Bible

- Reklamy -




ਮਰਕੁਸ ਦੀ ਇੰਜੀਲ 1:40 - Punjabi Standard Bible

40 ਇੱਕ ਕੋੜ੍ਹੀ ਮਿੰਨਤ ਕਰਦਾ ਹੋਇਆ ਉਸ ਕੋਲ ਆਇਆ ਅਤੇ ਗੋਡੇ ਟੇਕ ਕੇ ਉਸ ਨੂੰ ਕਹਿਣ ਲੱਗਾ, “ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸਕਦਾ ਹੈਂ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

40 ਇੱਕ ਕੋੜ੍ਹੀ ਨੇ ਉਹ ਦੇ ਕੋਲ ਆਣ ਕੇ ਉਹ ਦੀ ਮਿੰਨਤ ਕੀਤੀ ਅਰ ਉਹ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਆਖਿਆ, ਜੇ ਤੂੰ ਚਾਹੇਂ ਤਾਂ ਮੈਂਨੂੰ ਸ਼ੁੱਧ ਕਰ ਸੱਕਦਾ ਹੈਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

40 ਇੱਕ ਵਾਰ ਇੱਕ ਕੋੜ੍ਹੀ ਯਿਸੂ ਕੋਲ ਆਇਆ ਅਤੇ ਗੋਡੇ ਟੇਕ ਕੇ ਉਸ ਨੇ ਬੇਨਤੀ ਕੀਤੀ, “ਜੇਕਰ ਤੁਸੀਂ ਚਾਹੋ ਤਾਂ ਮੇਰਾ ਕੋੜ੍ਹ ਦੂਰ ਹੋ ਸਕਦਾ ਹੈ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

40 ਇੱਕ ਕੋੜ੍ਹੀ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਯਿਸ਼ੂ ਨੂੰ ਬੇਨਤੀ ਕੀਤੀ, “ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

Viz kapitola kopírovat

ਪਵਿੱਤਰ ਬਾਈਬਲ

40 ਇੱਕ ਆਦਮੀ ਜਿਸ ਨੂੰ ਕੋੜ੍ਹ ਹੋਇਆ ਸੀ, ਉਸ ਨੇ ਝੁਕ ਕੇ ਯਿਸੂ ਅੱਗੇ ਅਰਜੋਈ ਕੀਤੀ, “ਜੇ ਤੂੰ ਚਾਹੇਂ ਤਾਂ ਮੈਨੂੰ ਠੀਕ ਕਰ ਸੱਕਦਾ ਹੈ।”

Viz kapitola kopírovat




ਮਰਕੁਸ ਦੀ ਇੰਜੀਲ 1:40

Následuj nás:

Reklamy


Reklamy