ਮਰਕੁਸ ਦੀ ਇੰਜੀਲ 1:42 - Punjabi Standard Bible42 ਤਾਂ ਉਸੇ ਵੇਲੇ ਉਸ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)42 ਤਾਂ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ! Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ! Viz kapitolaਪਵਿੱਤਰ ਬਾਈਬਲ (Revised Common Language North American Edition)42 ਉਸੇ ਸਮੇਂ ਉਸ ਦਾ ਕੋੜ੍ਹ ਦੂਰ ਹੋ ਗਿਆ ਅਤੇ ਉਸ ਦਾ ਸਰੀਰ ਸਾਫ਼ ਹੋ ਗਿਆ । Viz kapitolaਪੰਜਾਬੀ ਮੌਜੂਦਾ ਤਰਜਮਾ42 ਉਸੇ ਸਮੇਂ ਉਸਦਾ ਕੋੜ੍ਹ ਦਾ ਰੋਗ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ। Viz kapitolaਪਵਿੱਤਰ ਬਾਈਬਲ42 ਫ਼ਿਰ ਕੋੜ੍ਹ ਨੇ ਉਸ ਨੂੰ ਛੱਡ ਦਿੱਤਾ ਅਤੇ ਉਹ ਨਿਰਮਲ ਹੋ ਗਿਆ। Viz kapitola |